“ਮੈਂ ਜਾ ਰਹੀ ਹਾਂ ! ਆਹ ਆਪਣੀਆਂ ਚਾਬੀਆਂ ਤੇ ਆਹ ਕੱਪੜੇ”, ਭਾਈ ਪਿੰਦਰਪਾਲ ਸਿੰਘ ਨੇ ਆਪਣੀ ਮਾਤਾ ਜੀ ਦੇ ਆਖਰੀ ਬੋਲ ਦੱਸੇ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਹਰੇਕ ਮਨੁੱਖ ਦੇ ਜੀਵਨ ਅਤੇ ਪ੍ਰਾਪਤੀਆਂ ਵਿਚ ਮਾਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ

ਹੈ। ਭਾਈ ਪਿੰਦਰਪਾਲ ਸਿੰਘ ਦੀਆਂ ਪੰਥ ਪ੍ਰਤੀ ਮਹਾਨ ਸੇਵਾਵਾਂ ਪਿੱਛੇ ਵੀ ਉਨ੍ਹਾਂ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਦੁਆਰਾ ਦਿੱਤੇ ਧਾਰਮਿਕ ਸੰਸਕਾਰ ਅਤੇ ਮਹਾਨ ਪ੍ਰੇਰਨਾ ਦੀ ਦੇਣ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਜਨਮ ਅਤੇ ਮੌਤ ਅਕਾਲ ਪੁਰਖ ਦੀ ਅਟੱਲ ਖੇਡ ਹੈ ਪਰ ਮਾਂ ਦਾ ਅਕਾਲ ਚਲਾਣਾ ਹਰੇਕ ਮਨੁੱਖ ਲਈ ਅਸਹਿ ਹੁੰਦਾ ਹੈ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *