ਬੱਸਾਂ ਦਾ ਸਫਰ ਕਰਨ ਵਾਲਿਆ ਲਈ ਆਈ ਇਹ ਵੱਡੀ ਮਾੜੀ ਖਬਰ ,….. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਕੈਪਟਨ ਸਰਕਾਰ ਦੇ ਵੱਲੋਂ ਔਰਤਾਂ ਦੇ ਲਈ ਮੁਫਤ ਬੱਸਾਂ ਦਾ ਸਫਰ ਸਹੂਲਤ ਸ਼ੁਰੂ ਕੀਤੀ ਗਈ ਸੀ ਚੰਨੀ ਸਰਕਾਰ ਤੋਂ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਵੀ ਇਸ ਸਹੂਲਤ ਜਾਰੀ ਰੱਖੀ ਗਈ ਹੈ

ਪਰ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਹੀ ਇਸ ਸਹੂਲਤ ਦੇ ਵਿੱਚ ਬਹੁਤ ਸਾਰੇ ਪੰਗੇ ਪੈ ਰਹੇ ਹਨ ਕਿਉਂਕਿ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੇ ਵੱਲੋਂ ਸਿਰਫ 52 ਯਾਤਰੀਆਂ ਨੂੰ ਹੀ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਸੀ ਤੇ ਹੁਣ ਸਫਰ ਕਰਨ ਵਾਲਿਆਂ ਲਈ ਵੱਡੀ ਮਾੜੀ ਖਬਰ

ਸਾਹਮਣੇ ਆਈ ਹੈ।ਦੱਸ ਦਈਏ ਪੰਜਾਬ ਚ ਸਰਕਾਰੀ ਬੱਸਾਂ ਚ ਸਫਰ ਕਰਨ ਵਾਲੇ ਲੋਕਾਂ ਨੂੰ ਭਾਵੇਂ ਯੂਨੀਅਨ ਵੱਲੋਂ ਅੱਠ ਤਰੀਕ ਤੱਕ ਰਾਹਤ ਦਿੱਤੀ ਗਈ ਹੈ ਅਤੇ 52 ਸਵਾਰੀਆਂ ਬਿਠਾਉਣ ਵਾਲੇ ਫੈਸਲੇ ਨੂੰ ਵਾਪਸ ਲਿਆ ਗਿਆ ਹੈ ਪਰ ਇਸ ਦੇ ਨਾਲ ਹੀ ਸਵਾਰੀਆਂ ਲਈ ਨਵਾਂ ਪੰਗਾ ਖੜਾ

ਹੋ ਗਿਆ ਹੈ। ਦਰਅਸਲ ਯੂਨੀਅਨ ਦਾ ਕਹਿਣਾ ਹੈ ਕਿ ਸਵਾਰੀ ਨੂੰ ਇਹ ਰਾਹਤ ਅੱਠ ਫਰਵਰੀ ਤੱਕ ਸਵੇਰੇ ਅਤੇ ਸ਼ਾਮ ਦੇ ਵੇਲੇ ਵੀ ਦਿੱਤੀ ਗਈ ਹੈ ਜਦੋਂ ਕਿ ਦਿਨ ਦੇ ਵੇਲੇ 52 ਸਵਾਰੀਆਂ ਹੀ ਬਿਠਾਉਣ ਦਾ ਫੈਸਲਾ ਇਸੇ ਤਰ੍ਹਾਂ ਲਾਗੂ ਰਹੇਗਾ।

ਇਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਯੂਨੀਅਨ ਨੇ ਸਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਅਗਲੀ ਰਣਨੀਤੀ ਐਲਾਨੀ ਜਾਵੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *