ਕੁੱਤਿਆਂ ਵੱਲੋ ਔਰਤ ਨੂੰ ਨੋਚ-ਨੋਚ ਖਾ ਜਾਣ ਮਾਮਲੇ ‘ਚ ਨਵਾਂ ਮੋੜ, ਪੀੜਤ ਪਤੀ ਨੇ ਪੁਲਿਸ ‘ਤੇ ਲਾਏ ਇਲਜ਼ਾਮ

Latest Update

ਪੰਜਾਬ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਅਵਾਰਾ ਕੁੱਤਿਆ ਵੱਲੋਂ ਇੱਕ ਔਰਤ ਨੂੰ ਨੋਚ ਨੋਚ ਕੇ ਮੌਤ ਕੀ ਘਾਟ ਉਤਾਰ ਦਿੱਤਾ ਗਿਆ। ਜਦੋ ਕਿ ਇੱਕ ਮਹਿਲਾ ਸਿਵਿਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਅਧੀਨ ਹੈ। ਮਹਿਲਾ ਖੇਤ ‘ਚੋਂ ਪੱਠੇ ਲੈਣ ਗਈ ਸੀ ਇਸੇ ਦੌਰਾਨ ਕੁੱਤਿਆ ਨੇ ਉਸ ਨੂੰ ਆਪਣਾ ਨਿਸ਼ਾਨਾ ਬਣਾ ਲਿਆ।

ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਰਾਮ ਪਰੀ ਦੇਵੀ ਪਤਨੀ ਕੇਵਲ ਠਾਕੁਰ ਨਿਵਾਸੀ ਪਸਣ ਕਦੀਮ ਜਦੋਂ ਆਪਣੇ ਪਸ਼ੂਆਂ ਲਈ ਹਰਾ ਚਾਰਾ ਲੈਣ ਗਈ ਤਾਂ ਅਵਾਰਾ ਕੁੱਤਿਆ ਨੇ ਰਾਮਪਰੀ ਦੇਵੀ ਤੇ ਇੰਨੀ ਬੁਰੀ ਤਰ੍ਹਾਂ ਹਮਲਾ ਕੀਤਾ ਕਿ ਉਸ ਨੂੰ ਨੋਚ ਨੋਚ ਕੇ ਖਾ ਲਿਆ ਅਤੇ ਉਸਦੇ ਖੋਪੜੀ ਹੀ ਦਿਖਣ ਲੱਗ ਪਈ। ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਅਵਾਰਾ ਕੁੱਤਿਆਂ ਨੇ ਇੱਕ ਬੱਚੇ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਸੀ।

ਜਿਸ ਤੋਂ ਬਾਦ ਉਸ ਦੀ ਵੀ ਮੌਤ ਹੋ ਗਈ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ ਕਿ ਅਵਾਰਾ ਕੁੱਤਿਆਂ ਤੇ ਪ੍ਰਸ਼ਾਸਨ ਨੂੰ ਕਾਬੂ ਪਾਉਣਾ ਚਾਹੀਦਾ ਹੈ। ਤਾਂ ਜੋ ਕਿ ਭਵਿੱਖ ਵਿੱਚ ਇਸ ਤਰ੍ਹਾ ਦੀਆਂ ਘਟਨਾ ਨਾ ਹੋਣ। ਮੌਕੇ ਤੇ ਪਹੁੰਚ ਕੇ ਥਾਣਾ ਕਬੀਰਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਚ ਰਖਵਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *