ਪਤਨੀ ਨੇ ਆਪਣੇ ਪਤੀ ਦੇ ਸਾਹਮਣੇ ਰੱਖ ਦਿੱਤੀ ਅਜਿਹੀ ਮੰਗ

Latest Update

ਪਤਨੀ ਨੇ ਪਤੀ ਸਾਹਮਣੇ ਰੱਖ ਦਿੱਤੀ ਅਜਿਹੀ ਮੰਗ,,ਕੀ ਪਤੀ ਨਹੀਂ ਕਰ ਸਕਦਾ ਸੀ ਪਤਨੀ ਨੂੰ ਮਨਾ,, ਪਤਨੀ ਦੀ ਇੱਛਾ ਪੂਰੀ ਕਰਨ ਵਾਸਤੇ ਜੋ ਪਤੀ ਨੇ ਕੀਤਾ ਚਾਰੇ ਪਾਸੇ ਹੋਣ ਲੱਗੀਆਂ ਗੱਲਾਂ,,ਵੈਸੇ ਤਾਂ ਵਿਦੇਸ਼ਾਂ ਵਿਚ ਵਸਦੇ ਭਾਰਤੀ ਆਪਣੇ ਸੂਬੇ ਅਤੇ ਪਿੰਡਾਂ ਦੇ ਸਮਾਜਕ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ ਪਰ ਅੱਜ ਤੁਹਾਨੂੰ ਅਸੀਂ ਅਜਿਹੇ ਸ਼ਖਸ ਨਾਲ ਮਿਲਵਾਉਣ ਜਾ ਰਹੇ ਹਾਂ ਜੋ ਮਹਿਜ ਆਪਣੀ ਪਤਨੀ ਦੀ ਇੱਛਾ ਪੂਰੀ ਕਰਨ ਲਈ

ਵਿਦੇਸ਼ ਤੋਂ ਆਪਣੇ ਪਿੰਡ ਪਰਤਿਆ ਅਤੇ ਆਪਣੀ ਪਤੀ ਦੀ ਇੱਛਾ ਮੁਤਾਬਿਕ ਆਪਣਾ ਜਨਮ ਦਿਨ ਪਿੰਡ ਦੇ ਸਰਕਾਰੀ ਸਕੂਲ ਦੇ ਬੱਚਿਆਂ ਨਾਲ ਮਨਾਇਆ। ਇਸ ਮੌਕੇ ਗਲਬਤ ਕਰਦਿਆਂ ਸਕੂਲ ਮੁਖੀ ਨੇ ਦੱਸਿਆ ਕਿ ਵੈਸੇ ਤਾਂ ਪਿੰਡ ਦੇ ਹੋਰ ਵੀ NRI ਭਰਾ ਅਤੇ ਪਿੰਡ ਵਾਸੀ ਸਕੂਲ ਦੇ ਕਾਰਜਾਂ ਲਈ ਵੱਧ ਚੜ੍ਹ ਕੇ ਸਹਿਯੋਗ ਕਰਦੇ ਹਨ ਪਰ ਜੋ ਮਿਸਾਲੀ ਕੰਮ NRI ਰਾਜਦੀਪ ਸਿੰਘ ਨੇ ਕੀਤਾ ਹੈ ਉਹ ਬਹੁਤ ਸਲਾਂਘਾਯੋਗ ਹੈ।

ਉਹਨਾਂ ਕਿਹਾ ਕਿ ਜਿਥੇ ਅੱਜ ਦੇ ਸਮੇਂ ਵਿਚ ਮਹਿੰਗੇ ਹੋਟਲਾਂ ਤੇ ਹੋਰ ਥਾਵਾਂ ਤੇ ਜਾ ਕੇ ਆਪਣੇ ਜਨਮ ਦਿਨ ਅਤੇ ਹੋਰ ਅਹਿਮ ਪਲ ਬਿਤਾਉਂਦੇ ਹਨ ਉਥੇ ਹੀ NRI ਰਾਜਦੀਪ ਸਿੰਘ ਨੇ ਆਪਣੇ ਪਿੰਡ ਦੇ ਸਰਕਾਰੀ ਸਕੂਲ ਵਿਚ ਆ ਕੇ ਪਿੰਡ ਦੇ ਬੱਚਿਆਂ ਨਾਲ ਆਪਣਾ ਜਨਮ ਦਿਨ ਮਨਾਇਆ,ਬੇਸ਼ੱਕ ਸਾਡੇ ਪੰਜਾਬੀ ਵਿਦੇਸ਼ਾਂ ਦੇ ਵਿੱਚ ਪਹੁੰਚੇ ਨੇ ਪਰ ਅੱਜ ਵੀ ਉਨਾਂ ਨੂੰ ਆਪਣੇ ਪਿੰਡਾਂ ਦੇ ਨਾਲ ਆਪਣੇ ਪੰਜਾਬ ਦੇ ਨਾਲ ਉਹੀ ਪਿਆਰ ਆ ਜਦੋਂ ਉਹ ਵਿਦੇਸ਼ ਜਾਣ ਵਾਲੇ ਆਪਣੇ ਪੰਜਾਬ ਨੂੰ ਛੱਡ ਕੇ ਗਏ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *