ਗੜ੍ਹਸ਼ੰਕਰ ਪੁਲਿਸ ਨੇ ਕੀਤਾ S*x Racket ਦਾ ਪਰਦਾਫਾਸ਼, 6 ਔਰਤਾਂ ਸਮੇਤ 11 ਵਿਅਕਤੀ ਗ੍ਰਿਫਤਾਰ

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਥਾਣਾ ਗੜ੍ਹਸ਼ੰਕਰ ਦੇ ਐਸਐਚਓ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇੰਸਪੈਕਟਰ ਕੁਲਦੀਪ ਸਿੰਘ ਨੇ ਪੁਲਿਸ ਨਾਲ ਸ਼ਹਿਰ ਦੇ ਬੰਗਾ ਚੌਕ ਵਿਖੇ ਨਾਕੇਬੰਦੀ ਕੀਤੀ ਹੋਈ ਸੀ। ਮੁਖਬਰ ਨੇ ਇਤਲਾਹ ਦਿੱਤੀ ਕਿ ਰਾਜੇਸ਼ਵਰ ਸਿੰਘ ਉਰਫ ਰੋਕੀ ਪੁੱਤਰ ਕੁਲਦੀਪ ਸਿੰਘ ਵਾਸੀ ਗੜ੍ਹਸ਼ੰਕਰ ਆਪਣੇ ਘਰ ‘ਚ ਮਨਜੀਤ ਕੌਰ ਉਰਫ ਰਮਾ ਪਤਨੀ ਹਰਮੇਸ਼ ਕੁਮਾਰ ਵਾਸੀ ਮੁਬਾਰਕਪੁਰ ਨਾਲ ਰਲ ਕੇ ਨਜਾਇਜ਼ ਧੰਦਾ (ਚੱਕਲਾ) ਚਲਾ ਰਹੇ ਹਨ। ਜੇਕਰ ਹੁਣ ਹੀ ਉਕਤ ਦੇ

ਘਰ ਰੇਡ ਕੀਤੀ ਜਾਵੇ ਤਾਂ ਕਾਫੀ ਮਰਦ-ਔਰਤਾ ਇੰਤਰਾਜ਼ਯੋਗ ਹਾਲਤ ‘ਚ ਮਿਲ ਸਕਦੇ ਹਨ। ਇਸ ਤੋਂ ਬਾਅਦ ਲੇਡੀਜ਼ ਪੁਲਿਸ ਦੀ ਸਹਾਇਤਾ ਨਾਲ ਉਕਤ ਘਰ ‘ਚ ਛਾਪੇਮਾਰੀ ਕੀਤੀ ਗਈ ਤਾਂ ਉਥੋਂ 6 ਔਰਤਾਂ ਸਮੇਤ 11 ਵਿਅਕਤੀ ਇੰਤਜ਼ਾਰਯੋਗ ਹਾਲਤ ‘ਚ ਮਿਲੇ ਜਿਨ੍ਹਾਂ ਨੂੰ ਪੁਲਿਸ ਨੇ ਮੌਕੇ “ਤੇ ਗ੍ਰਿਫਤਾਰ ਕਰ ਲਿਆ। ਐਸਐਚਓ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *