ਚਾਰ ਲੁਟੇਰਿਆਂ ਦੇ ਨਾਲ ਭਿੜ ਗਿਆ ਇਕੱਲਾ ਸਿੰਘ,ਵਾਇਰਲ ਹੋਈ ਵੀਡੀਓ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਅਕਸਰ ਹੀ ਖਰਾਬ ਰਹਿੰਦਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਰੋਜ਼ਾਨਾ ਹੀ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਅਤੇ ਬੈਂਕਾਂ ਦੇ ਵਿੱਚ ਵੀ ਬਹੁਤ ਸਾਰੀਆਂ ਚੋਰੀਆਂ ਹੋਣ ਲੱਗੀਆਂ ਹਨ ਜਾਂ ਫਿਰ ਦਿਨ ਦਿਹਾੜੇ ਹੀ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਅਤੇ ਹੁਣ ਖ਼ਬਰ ਬਾਬਾ ਬਕਾਲਾ ਵਿਖੇ ਤੋਂ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਇੱਥੇ ਪੀਐਨਬੀ ਬੈਂਕ ਦੇ ਵਿੱਚ ਚਾਰ ਲੁਟੇਰੇ ਪਹੁੰਚੇ ਮੋਟਰਸਾੲੀਕਲਾਂ ਦੇ ਉੱਤੇ ਸਵਾਰ ਹੋ ਕੇ ਇਹ ਆਏ ਸੀ ਜਿਨ੍ਹਾਂ ਨੇ ਚਿਹਰੇ ਦੇ ਉੱਤੇ ਰੁਮਾਲਾ ਵੀ ਬੰਨ੍ਹ ਰੱਖਿਆ ਸੀ ਇਸ ਤੋਂ ਇਲਾਵਾ ਇਨ੍ਹਾਂ ਦੇ ਵੱਲੋਂ ਬੈਂਕ ਦੇ ਅਧਿਕਾਰੀ ਦੇ ਸਿਰ ਤੇ ਪਿ ਸ ਤੌ ਲ ਤਾਣ ਲਈ ਜਾਂਦੀ ਹੈ ਪਰ ਇੱਥੇ ਇਕ ਸਰਦਾਰ

ਵਿਅਕਤੀ ਦੇ ਵੱਲੋਂ ਹਿੰਮਤ ਕੀਤੀ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਸਰਦਾਰ ਵਿਅਕਤੀ ਇਸ ਬੈਂਕ ਦੇ ਵਿੱਚ ਕੈਸ਼ੀਅਰ ਦਾ ਕੰਮ ਕਰਦਾ ਹੈ ਅਤੇ ਜਦੋਂ ਇਸ ਨੂੰ ਇਸ ਬਾਰੇ ਜਾਣਕਾਰੀ ਹੁੰਦੀ ਹੈ ਤਾਂ ਇਸ ਵੱਲੋਂ ਬਹਾਦਰੀ ਦਿਖਾਈ ਜਾਂਦੀ ਹੈ ਅਤੇ ਇਨ੍ਹਾਂ ਚੋਰਾਂ ਨੂੰ ਭਾਜੜਾਂ ਪਾ ਦਿੱਤੀਆਂ ਜਾਂਦੀਆਂ ਹਨ ਇਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਇਸ ਸਰਦਾਰ ਵਿਅਕਤੀ ਦੇ ਵੱਲੋਂ ਇਨ੍ਹਾਂ ਚੋਰਾਂ ਨੂੰ ਭਾਜੜਾਂ ਪਾਈਆਂ ਜਾ ਰਹੀਆਂ ਹਨ ਅਤੇ ਬੈਂਕ ਦੇ ਵਿੱਚ ਵੱਡਾ ਨੁਕਸਾਨ ਹੋਣ ਤੋਂ ਬਚਾ ਲਿਆ ਜਾਂਦਾ ਹੈ ਦੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਆਪਣੀ ਜਾਨ ਬਚਾਉਣ ਦੇ ਲਈ

ਭੱਜਦੇ ਹੋਏ ਦਿਖਾਈ ਦੇ ਰਹੇ ਹਨ ਇਸ ਤੋਂ ਇਲਾਵਾ ਕੁਝ ਲੋਕ ਸਹਿਮੇ ਹੋਏ ਹਨ ਪਰ ਇਸ ਸਰਦਾਰ ਵਿਅਕਤੀ ਦੇ ਵੱਲੋਂ ਬਹੁਤ ਹੀ ਬਹਾਦਰੀ ਦੇ ਨਾਲ ਕੰਮ ਕੀਤਾ ਜਾਂਦਾ ਹੈ ਅਤੇ ਹੁਣ ਇਸ ਮਾਮਲੇ ਨੂੰ ਪੁਲਸ ਪ੍ਰਸ਼ਾਸਨ ਦੇ ਕੋਲ ਵੀ ਦਰਜ ਕਰਵਾ ਦਿੱਤਾ ਗਿਆ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਸੀਸੀਟੀਵੀ ਕੈਮਰਿਆਂ ਦੇ ਆਧਾਰ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਘੱਟ ਕਰਨ ਦੇ ਲਈ ਪੁਲਸ ਪ੍ਰਸ਼ਾਸਨ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *