ਯੂਕਰੇਨ ਅਤੇ ਰੂਸ ਦੇ ਚੱਲਦੇ ਫੇਸਬੁੱਕ ਨੂੰ ਲੈ ਕੇ ਆਈ ਵੱਡੀ ਖ਼ਬਰ ਹੋਇਆ ਵੱਡਾ ਐਲਾਨ

Latest Update

ਹੁਣ ਅਸੀਂ ਇਸ ਸਮੇਂ ਦੀ ਵੱਡੀ ਖ਼ਬਰ ਲੈ ਕੇ ਆ ਰਹੇ ਹਾਂ ਜਿਵੇਂ ਕਿ ਸਾਰੇ ਹੀ ਦੇਸ਼ਾਂ ਦੁਆਰਾ ਰੂਸ ਅਤੇ ਯੂਕਰੇਨ ਦੀ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਦਾ ਯਤਨ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਸਾਰੇ ਦੇਸ਼ਾਂ ਦੁਆਰਾ ਯੂਕਰੇਨ ਦਾ ਸਾਥ ਵੀ ਦਿੱਤਾ ਜਾ ਰਿਹਾ ਹੈ ਅਤੇ ਰੂਸ ਨੂੰ ਯੂਕਰੇਨ ਉਪਰ ਹਮਲਾ ਕੀਤੇ ਜਾਣ ਤੋਂ ਰੋਕਿਆ ਜਾ ਰਿਹਾ ਹੈ ਪਰ ਰੂਸ ਵੱਲੋਂ ਕਿਹਾ ਗਿਆ ਸੀ ਕਿ ਉਸ ਦਾ ਯੂਕਰੇਨ ਉਪਰ ਹਮਲਾ ਕਰਨ ਦਾ ਕੋਈ ਇਰਾਦਾ ਨਹੀਂ ਹੈ ਪਰ ਚੌਵੀ ਤਰੀਕ ਨੂੰ ਰੂਸ ਦੁਆਰਾ ਯੂਕਰੇਨ ਉੱਪਰ ਅਚਾਨਕ ਹਮਲਾ ਕੀਤਾ ਗਿਆ ਜਿਸ ਦੀ ਪੁਸ਼ਟੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਦੁਆਰਾ ਕੀਤੀ ਗਈ ਹੈ ਇਸ ਹਮਲੇ ਦੀ ਸਾਰੇ ਹੀ ਦੇਸ਼ਾਂ ਦੁਆਰਾ

ਨਿੰਦਾ ਕੀਤੀ ਗਈ ਹੈ ਅਤੇ ਨਾਟੋ ਦੁਆਰਾ ਬੀ ਰੂਸ ਨੂੰ ਇਹ ਹਮਲਾ ਰੋਕਣ ਦੀ ਅਪੀਲ ਕੀਤੀ ਗਈ ਹੈ ਪਰ ਇਸ ਦੇ ਚੱਲਦਿਆਂ ਹੀ ਫੇਸਬੁੱਕ ਪ੍ਰਤੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਅਚਾਨਕ ਹੀ ਐਲਾਨ ਹੋ ਗਿਆ ਹੈ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਰੂਸ ਦੁਆਰਾ ਯੂਕਰੇਨ ਉਪਰ ਵਾਰ ਵਾਰ ਹਮਲਾ ਕੀਤਾ ਜਾ ਰਿਹਾ ਹੈ ਇਸ ਨੂੰ ਲੈ ਕੇ ਜਿਥੇ ੲਿੰਟਰਨੈਸ਼ਨਲ ਡਿਸਕਸ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਵੱਲੋਂ ਯੂਕਰੇਨ ਤੇ ਕੀਤੇ ਜਾਂਦੇ ਹਮਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਕ੍ਰਿਮੀਨਲ ਸਮਰਪਿਤ ਮੀਡੀਆ ਦੇ ਉੱਪਰ ਰੋਕ ਲਗਾ ਦਿੱਤੀ ਗਈ ਹੈ ਉੱਥੇ ਹੀ ਇਸ ਦਾ ਜਵਾਬ ਦਿੰਦੇ ਹੋਏ ਰੂਸ ਦੁਆਰਾ ਫੇਸਬੁੱਕ ਉੱਪਰ

ਅੰਸ਼ਿਕ ਪਾਬੰਦੀ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਜਿਥੇ ਕੱਲ੍ਹ ਦੱਸਿਆ ਜਾ ਰਿਹਾ ਸੀ ਕੀ ਕੁੱਲ ਇੱਕ ਸੌ ਛੇਤੀ ਲੋਕਾਂ ਦੀ ਮੌ ਤ ਹੋਈ ਹੈ ਪਰ ਹੁਣ ਨਵੇਂ ਅਪਡੇਟ ਉਧਾਰਾ ਪਤਾ ਲੱਗਿਆ ਹੈ ਕਿ ਯੂਕਰੇਨ ਵਿੱਚ ਇੱਕ ਸੌ ਸਤਵੰਜਾ ਨਾਗਰਿਕਾਂ ਦੀ ਮੌਤ ਹੋਈ ਹੈ ਅਤੇ ਨਾਲ ਹੀ ਬਹੁਤ ਫ਼ੌਜੀ ਵੀ ਸ਼ਹੀਦ ਹੋਏ ਹਨ ਅਤੇ ਉਸੇ ਤਰ੍ਹਾਂ ਭਾਰਤ ਸਰਕਾਰ ਦੁਆਰਾ ਭਾਰਤੀ ਨਾਗਰਿਕਾਂ ਨੂੰ ਸੁਰੱਖਿਆ ਲਿਆਉਣ ਲਈ ਪਹਿਲੇ ਬੈਚ ਨੂੰ ਸਹੀ ਸੁਰੱਖਿਆ ਨਾਲ ਰੋਮਾਨੀਆ ਲਿਆਂਦਾ ਗਿਆ ਹੈ ਜਿੱਥੋਂ ਉਹ ਭਾਰਤ ਆ ਸਕਦੇ ਹਨ ਇਸ ਖ਼ਬਰ ਦੀ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਵੱਧ ਤੋਂ ਵੱਧ ਲਾਈਕ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *