ਯੂਕਰੇਨ ਦੇ ਵਿਚ ਸਿੱਖ ਨੌਜਵਾਨ ਨੇ ਕੀਤਾ ਅਜਿਹਾ ਕੰਮ,ਸਾਰੇ ਕਰ ਰਹੇ ਤਾਰੀਫ਼

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਕਾਫ਼ੀ ਜ਼ਿਆਦਾ ਖ਼ਰਾਬ ਮਾਹੌਲ ਬਣ ਚੁੱਕਿਆ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੀ ਜਾਨ ਖ਼ਤਰੇ ਵਿੱਚ ਹੈ ਪੰਜਾਬ ਦੇ ਵੀ ਬਹੁਤ ਸਾਰੇ ਨੌਜਵਾਨ ਪੜ੍ਹਾਈ ਕਰਨ ਦੇ ਲਈ ਯੂਕਰੇਨ ਦੇ ਵਿਚ ਗਏ ਹੋਏ ਸੀ ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਭਾਰਤੀ ਲੋਕ ਉੱਥੇ ਪਹੁੰਚੇ ਹੋਏ ਹਨ ਅਤੇ ਉਨ੍ਹਾਂ ਦੀ ਜਾਨ ਵੀ ਖਤਰੇ ਵਿਚ ਹੈ ਪਰ ਉੱਥੇ ਹੀ ਕੁਝ ਸਿੱਖ ਨੌਜਵਾਨ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜੋ ਲੋਕਾਂ ਨੂੰ ਪ੍ਰਭਾਵਿਤ ਕਰ ਰਹੇ ਹਨ ਇਕ ਪਾਸੇ ਖ਼ਾਲਸਾ ਏਡ ਇਕ ਅਜਿਹੀ ਸੰਸਥਾ ਹੈ ਜਿਸ ਵਿੱਚ ਬਹੁਤ ਸਾਰੇ ਸਿੱਖ ਨੌਜਵਾਨ ਸੇਵਾ ਨਿਭਾਉਂਦੇ ਹਨ

ਅਤੇ ਜਿੱਥੇ ਵੀ ਮਾਹੌਲ ਖ਼ਰਾਬ ਹੁੰਦਾ ਹੈ ਭਾਵੇਂ ਕੋਈ ਵੀ ਆਫਤ ਆਈ ਹੋਵੇ ਤੂਫ਼ਾਨ ਆਇਆ ਹੋਵੇ ਹੜ੍ਹ ਆਏ ਹੋਣਾ ਜਾਂ ਫਿਰ ਕੋਈ ਵੱਡੀ ਜੰਗ ਲੱਗ ਗਈ ਹੋਵੇ ਤਾਂ ਉਸ ਥਾਂ ਤੇ ਉਹ ਪਹੁੰਚ ਜਾਂਦੇ ਹਨ ਲੋਕਾਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਉਂਦੇ ਹਨ ਅਤੇ ਉਨ੍ਹਾਂ ਦਾ ਸਹਾਰਾ ਬਣਦੇ ਹਨ ਉਨ੍ਹਾਂ ਦੇ ਵਿੱਚ ਹੌਂਸਲਾ ਭਰਦੇ ਹਨ ਬਹੁਤ ਸਾਰੇ ਲੋਕਾਂ ਦੇ ਹੰਝੂ ਅੱਜ ਤਕ ਉਨ੍ਹਾਂ ਨੇ ਅੱਜ ਤਕ ਪੁੱਜੇ ਹਨ ਅਤੇ ਲੋਕ ਉਨ੍ਹਾਂ ਦੀ ਤਾਰੀਫ ਵੀ ਕਰਦੇ ਹਨ ਇਸ ਤੋਂ ਇਲਾਵਾ ਕੁਝ ਅਜਿਹੇ ਨੌਜਵਾਨ ਵੀ ਹੁੰਦੇ ਹਨ ਜੋ ਇਸ ਸੰਸਥਾ ਦੇ ਨਾਲ ਭਾਵੇਂ ਨਹੀਂ ਜੁੜੇ ਹੋਏ ਪਰ ਫਿਰ ਵੀ ਉਹ ਸਿੱਖ ਹੋਣ ਦਾ ਫ਼ਰਜ਼ ਨਿਭਾਉਂਦੇ ਹਨ ਅਤੇ ਇਸੇ ਤਰੀਕੇ ਦੀਆਂ ਕੁਝ ਤਸਵੀਰਾਂ

ਯੂਕਰੇਨ ਤੋਂ ਸਾਹਮਣੇ ਆ ਰਹੀਆਂ ਹਨ ਜਾਣਕਾਰੀ ਮੁਤਾਬਕ ਇੱਥੇ ਹਰਦੀਪ ਸਿੰਘ ਨਾਮ ਦੇ ਇਕ ਸਿੱਖ ਨੌਜਵਾਨ ਨੇ ਲੰਗਰ ਸੇਵਾ ਸ਼ੁਰੂ ਕਰ ਦਿੱਤੀ ਹੈ ਟ੍ਰੇਨ ਦੇ ਵਿਚ ਇਸ ਨੇ ਇਹ ਸਭ ਕੁਝ ਕੀਤਾ ਹੈ ਅਤੇ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਇਹ ਲੰਗਰ ਮੁਹੱਈਆ ਕਰਵਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ ਲੋਕ ਇਸ ਦਾ ਧੰਨਵਾਦ ਵੀ ਕਰ ਰਹੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਹਰਦੀਪ ਸਿੰਘ ਨਾਮ ਦੇ ਇਸ ਸਿੱਖ ਨੌਜਵਾਨ ਦੀ ਤਾਰੀਫ਼ ਕੀਤੀ ਜਾ ਰਹੀ ਹੈ ਅਤੇ ਉੱਥੇ ਫਸੇ ਲੋਕਾਂ ਨੂੰ ਹੌਂਸਲਾ ਵੀ ਦਿੱਤਾ ਜਾ ਰਿਹਾ ਹੈ ਕਿ ਜਲਦੀ ਹੀ ਉਨ੍ਹਾਂ ਤਕ ਮਦਦ ਪਹੁੰਚੇਗੀ ਅਤੇ ਸਭ ਕੁਝ ਠੀਕ ਹੋ ਜਾਵੇਗਾ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *