ਜਲੰਧਰ ‘ਚ ਫਰਜੀ ਪੁਲਿਸ ਮੁਲਾਜ਼ਮ ਲੋਕਾਂ ਨੇ ਕੀਤੇ ਕਾਬੂ, ਘੇਰ ਕੇ ਮੰਗਦੇ ਸਨ ਪੈਸੇ

Latest Update

ਪੰਜਾਬ ਚ ਜਿਥੇ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਵੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਵੀ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।ਜਿਥੇ ਆਪਸੀ ਦੁਸ਼ਮਣੀ ਦੇ ਕਾਰਨ ਕੀਤੀ ਗਈ ਗੋਲੀਬਾਰੀ ਦੇ ਵਿਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ

ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਸਰਕਾਰ ਵੱਲੋਂ ਜਿਥੇ ਅਸਲੇ ਨੂੰ ਲੈ ਕੇ ਬਹੁਤਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਸਕਦਾ ਹੈ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ। ਕਪੂਰਥਲਾ ਮਾਰਗ ‘ਤੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਵਰਿਆਣਾ ਮੋੜ ‘ਤੇ ਬੀਤੀ ਰਾਤ ਉਦੋਂ ਹੰਗਾਮਾ ਹੋ ਗਿਆ ਜਦੋਂ ਲੋਕਾਂ ਨੇ ਸੀਆਈਏ ਕਰਮਚਾਰੀ ਹੋਣ ਦਾ ਦਾਅਵਾ ਕਰਨ ਵਾਲੇ ਦੋ

ਵਿਅਕਤੀਆਂ ਨੂੰ ਕਾਬੂ ਕਰ ਲਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਦੋਵੇਂ ਜਾਅਲੀ ਪੁਲਿਸ ਵਾਲੇ ਬਣ ਕੇ ਹਰ ਰੋਜ਼ ਇਸ ਇਲਾਕੇ ‘ਚ ਆਟੋ ਚਾਲਕਾਂ ਤੋਂ ਪੈਸੇ ਵਸੂਲਦੇ ਹਨ। ਜਦੋਂ ਲੋਕਾਂ ਨੇ ਪੁਲਿਸ ਦੇ ਪਛਾਣ ਪੱਤਰ ਮੰਗੇ ਤਾਂ ਦੋਵਾਂ ਦੇ ਹੋਸ਼ ਉੱਡ ਗਏ। ਇਸ ਦੌਰਾਨ ਜਦੋਂ ਦੋਵਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਲੋਕਾਂ ਵੱਲੋਂ ਕਾਬੂ ਕਰ ਕੇ ਪਹਿਲਾਂ ਉਨ੍ਹਾਂ ਦੀ ਖੂਬ ਿਛੱਤਰ ਪਰੇਡ ਕੀਤੀ ਤੇ ਬਾਅਦ ‘ਚ ਉਨ੍ਹਾਂ ਨੂੰ ਪੁਲਿਸ ਥਾਣੇ ਲੈ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *