ਅਵਾਰਾ ਕੁੱਤਿਆਂ ਨੇ ਨੋਚ ਨੋਚ ਖਾਦਾ ਜਨਾਨੀ ਨੂੰ ਹੋਈ ਮੌਤ ਵੇਖੋ ਦਿਲ ਨੂੰ ਦਹਿਲਾ ਦੈਨ ਵਾਲੀ video

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਘਰੋਂ ਬਾਹਰ ਨਿਕਲਣ ਸਮੇਂ ਅਤੇ ਖਾਸ ਕਰਕੇ ਛੋਟੇ ਬੱਚਿਆਂ ਦਾ ਧਿਆਨ ਰੱਖੋ ਕਿਉਂਕਿ ਹੁਣ ਹਰ ਗਲੀ ਮੁੱਲਿਆਂ ਅਤੇ ਪਿੰਡਾਂ ਸ਼ਹਿਰਾਂ ਦੇ ਵਿੱਚ ਸ਼ਿਕਾਰੀ ਕੁੱਤੇ ਸਰਗਰਮ ਹੋ ਚੁੱਕੇ ਜੋ ਕੀ ਤੁਹਾਨੂੰ ਕਦੇ ਆਪਣਾ ਸ਼ਿਕਾਰ ਬਣਾ ਸਕਦੇ ਹਨ ਤਸਵੀਰਾਂ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣਾ ਦੀਆਂ ਨੇ ਜਿੱਥੇ ਏਸ ਵੀਡੀਓ ਚ ਨਜ਼ਰ ਆ ਰਹੇ ਆਵਾਰਾ ਕੁੱਤਿਆਂ ਇਕ ਜਨਾਨੀ ਦਾ ਅਜਿਹਾ ਹਾਲ ਕੀਤਾ ਕੀ ਜਿਸਦੇ ਬਾਰੇ ਸੁਣ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਂਣਗੇ

ਉੱਥੇ ਹੀ ਮੌਕੇ ਤੇ ਪਹੁੰਚ ਵੱਡੇ ਪੁਲਿਸ ਅਧਿਕਾਰੀਆਂ ਨੇ ਘਟਨਾ ਦਾ ਜਾਇਜ਼ਾ ਲਿਆ,,ਏਸ ਮੌਕੇ ਲੋਕਾਂ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਦੂਜੇ ਪਾਸੇ ਪ੍ਰਸ਼ਾਸਨ ਆਲਾ ਅਫਸਰਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਅਜਿਹੇ ਚ ਦੇਖਣਾ ਹੋਵੇਗਾ ਕੀ ਪ੍ਰਸ਼ਾਸਨ ਇਨ੍ਹਾ ਕੁੱਤਿਆ ਦਾ ਕੋਈ ਹੱਲ ਕਰਦਾ ਐ ਜਾਂ ਫਿਰ ਐਵੇਂ ਹੀ ਲੋਕ ਸ਼ਿਕਾਰ ਹੁੰਦੇ ਰਹਿਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *