ਦੇਖੋ ਪੰਜਾਬ ਦੇ ਮੌਸਮ ਦਾ ਹਾਲ ,…. ! – NEWS BLOG

Latest Update


ਦੱਸ ਦਈਏ ਅੱਜ ਤੁਹਾਨੂੰ ਦੱਸਣ ਜਾ ਰਿਹਾ ਪੰਜਾਬ ਦੇ ਮੌਸਮ ਦਾ ਹਾਲ ਆਉਣ ਵਾਲੇ ਦੋ ਤਿੰਨ ਪੰਜਾਬ ਦਾ ਦਿਨ ਮੌਸਮ ਕਿਸ ਤਰ੍ਹਾਂ ਦਾ ਰਹਿਣ ਵਾਲਾ ਹੈ ਠੰਡੀਆਂ ਹਵਾਵਾਂ ਨੇ ਠਾਰੇ ਨੇ ਜੀ ਲੋਕ ਕਈ ਸੂਬੇ ਚ ਬਾਰਿਸ਼ ਦਾ ਅਲਰਟ ਵੀ ਜਿਹੜਾ ਜਾਰੀ ਹੋ ਚੁੱਕਿਆ ਤੇ ਦੇਸ਼ ਭਰ ਵਿੱਚ ਮੌਸਮ ਦਾ

ਹਾਲ ਦੱਸਣ ਜਾ ਰਿਹਾ ਹਾਂ। ਦੱਸ ਦਈਏ ਇੱਕ ਪਾਸੇ ਜਿੱਥੇ ਠੰਡ ਤੋਂ ਕੁਝ ਰਾਹਤ ਮਿਲੀ ਸੀ ਉਥੇ ਹੀ ਮੀਂਹ ਪੈਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਨੇ ਠੰਡੀਆਂ ਹਵਾਵਾਂ ਨੇ ਫਿਰ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਕਿ ਉਪ ਹਿਮਾਲੀਅਨ ਪੱਛਮੀ ਬੰਗਾਲ ਆਸ

ਪਾਸ ਦੇ ਖੇਤਰਾਂ ਵਿੱਚ ਇੱਕ ਨਵੀਂ ਗੜਬੜ ਦੇਖਣ ਨੂੰ ਮਿਲ ਸਕਦੀ ਹੈ। ਪੰਜਾਬ ਹਰਿਆਣਾ ਵਿੱਚ ਅੱਜ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਪਰ ਬਿਜਲੀ ਆਮ ਵਾਂਗ ਰਹੇਗੀ ਜਿਵੇਂ ਜਿਵੇਂ ਦਿਨ ਚਲੇਗਾ ਧੁੱਪ ਨਿਕਲਦੀ ਜਾਵੇਗੀ। ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ

ਦੇਖਣ ਨੂੰ ਮਿਲ ਸਕਦੀ ਹੈ। ਦੱਸ ਦਈਏ ਜਿਸ ਦਾ ਮੁੱਖ ਕਾਰਨ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਨੇ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ ਘੱਟ ਤਾਪਮਾਨ ਤਿੰਨ ਡਿਗਰੀ ਜਾਂ ਇਸ ਤੋਂ ਹੇਠਾਂ ਜਾ ਸਕਦਾ। ਜੇਕਰ ਚੰਡੀਗੜ੍ਹ ਇਤਿਹਾਸ ਤੇ ਇਲਾਕੇ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ

ਘੱਟ ਤਾਪਮਾਨ ਛੇ ਡਿਗਰੀ ਦੇ ਆਸ ਪਾਸ ਰਹੇਗਾ। ਹਰਿਆਣਾ ਵਿੱਚ ਵੀ ਘੱਟੋ ਘੱਟ ਤਾਪਨ ਪੰਜ ਤੋਂ ਛੇ ਡਿਗਰੀ ਦੇ ਆਸ ਪਾਸ ਦਰਜ ਕੀਤਾ ਜਾਵੇਗਾ। ਜੇਕਰ ਚੰਡੀਗੜ੍ਹ ਦੇ ਆਸ ਪਾਸ ਦੇ ਇਲੈਕਸ਼ਨ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ ਘੱਟ ਤਾਂ ਹੁਣ 6 ਡਿਗਰੀ ਦੇ ਆਸ-

ਪਾਸ ਰਹੇਗਾ। ਹਰਿਆਣਾ ਵਿੱਚ ਵੀ ਘੱਟੋ ਘੱਟ ਤਾਪਮਾਨ ਪੰਜ ਤੋਂ ਛੇ ਡਿਗਰੀ ਦੇ ਆਸ ਪਾਸ ਰਹਿਣ ਦੀ ਉਮੀਦ ਹੈ। ਅਗਲੇ ਦੋ ਤਿੰਨ ਦਾ ਦਿਨਾਂ ਦਾ ਮੌਸਮ ਤੁਹਾਨੂੰ ਠੀਕ ਹੀ ਦੇਖਣ ਨੂੰ ਮਿਲੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *