ਅੱਜ ਤੋਂ ਘਰ-ਘਰ ਮੁਫ਼ਤ ਰਾਸ਼ਨ ਸਕੀਮ ਦੀ ਸ਼ੁਰੂਆਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਸਰਕਾਰ ਹੁਣ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਚੱਲਣ ਵਾਲੀਆਂ ਸਕੀਮਾਂ ਦੇ ਵਿਵਾਦ ਵਿਚ ਉਲਝਣ ਦੇ ਮੋਡ ਵਿਚ ਨਹੀਂ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ‘ਕੌਮੀ ਖ਼ੁਰਾਕ ਸੁਰੱਖਿਆ ਐਕਟ’ ਤਹਿਤ ਮਿਲਣ ਵਾਲੇ ਰਾਸ਼ਨ ਦੀ ਹੋਮ ਡਲਿਵਰੀ ਲਈ ਨਵਾਂ ਫ਼ਾਰਮੂਲਾ ਕੱਢ ਲਿਆ ਹੈ ਤਾਂ ਜੋ ਕੇਂਦਰ ਸਰਕਾਰ ਦੇ ਹੱਥ ਫੰਡ ਰੋਕਣ ਦਾ ਮੌਕਾ ਨਾ ਲੱਗ ਸਕੇ। ਮਾਰਕਫੈੱਡ ਵੱਲੋਂ ਰਾਸ਼ਨ ਦੀ ਹੋਮ ਡਲਿਵਰੀ ਦੇਣ ਲਈ ਵਿਸ਼ੇਸ਼ ਤੌਰ ‘ਤੇ ਬੈਗ ਡਿਜ਼ਾਈਨ ਕੀਤਾ ਗਿਆ ਹੈ ਅਤੇ ਇਨ੍ਹਾਂ ਬੈਗਾਂ ਉਪਰ ਕੇਂਦਰ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਦੋਵਾਂ ਦੀ

ਸਾਂਝੀ ਬਰਾਂਡਿੰਗ ਹੋਵੇਗੀ।ਬੈਗਾਂ ਉਪਰ ‘ਕੌਮੀ ਖ਼ੁਰਾਕ ਸੁਰੱਖਿਆ ਐਕਟ’ (ਐੱਨ. ਐੱਫ. ਐੱਸ. ਏ) ਅੰਕਿਤ ਕੀਤਾ ਗਿਆ ਹੈ ਜਦੋਂ ਕਿ ਬੈਗ ਦੇ ਹੇਠਾਂ ਲਿਖਿਆ ਹੈ, ‘ਪੰਜਾਬ ਸਰਕਾਰ ਨੇ ਐੱਨ. ਐੱਫ. ਐੱਸ. ਏ. ਅਧੀਨ ਪ੍ਰਾਪਤ ਰਾਸ਼ਨ ਘਰ-ਘਰ ਪਹੁੰਚਾਇਆ। ਇਸੇ ਤਰ੍ਹਾਂ ਬੈਗ ਦੇ ਵਿਚਕਾਰ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦਾ ਨਾਅਰਾ ਵੀ ਲਿਖਿਆ ਹੈ। ਬੈਗ ‘ਤੇ ਕਣਕ ਦੀਆਂ ਬੱਲੀਆਂ ਦੀ ਤਸਵੀਰ ਹੈ ਅਤੇ ਬੈਗ ਦਾ ਰੰਗ ਪੀਲਾ ਰੱਖਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *