7ਵੀਂ ਔਰਤ ਨੂੰ ਲੈ ਕੇ ਫਰਾਰ ਹੋਇਆ ਪ੍ਰੇਮੀ, ਪਹਿਲਾਂ ਕਰਵਾ ਚੁੱਕਿਆ 3 ਵਿਆਹ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲਾਲਾਬਾਦ ਦੇ ਲਲਾ ਬਸਤੀ ਤੋਂ ਤਿੰਨ ਬੱਚਿਆਂ ਦੀ ਮਾਂ ਪ੍ਰੇਮੀ ਸੰਗ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਜਿਸ ਪ੍ਰੇਮੀ ਸੰਗ ਫਰਾਰ ਹੋਈ ਤੇ ਉਹ ਪਹਿਲਾਂ ਤਿੰਨ ਵਿਆਹ ਕਰਵਾ ਚੁੱਕਿਆ ਦੋ ਨੂੰ ਭੁਜਾ ਕੇ ਲਿਜਾ ਚੁੱਕਿਆ ਛੇਵੀਂ ਦੇ ਨਾਲ ਕੋਰਟ ਮੈਰਿਜ ਕਰਾਈ ਅਤੇ ਹੁਣ ਸੱਤਵੀਂ ਨੂੰ ਫਿਰ ਭਜਾ ਕੇ ਲੈ ਗਿਆ। ਜਾਣਕਾਰੀ ਮੁਤਾਬਕ ਜਲਾਲਾਬਾਦ ਦੇ ਲੱਲਾ ਬਸਤੀ ਵਿਖੇ ਰਹਿਣ ਵਾਲਾ ਇੱਕ ਪ੍ਰਵਾਸੀ ਇੰਨੀ ਦਿਨੀ ਪੁਲਿਸ ਕੋਰੇ ਗੁਹਾਰ ਲਗਾ ਰਿਹਾ ਕਿ ਉਸਦੀ ਪਤਨੀ ਜੋ ਕਿ ਤਿੰਨ ਬੱਚਿਆਂ ਵਿੱਚੋਂ ਦੋ ਬੱਚਿਆਂ ਨੂੰ ਆਪਣੇ ਨਾਲ ਲੈ ਫਰਾਰ ਹੋ ਗਈ ਹੈ,

ਜਿਸ ਸ਼ਖਸ ਦੇ ਨਾਲ ਫਰਾਰ ਹੋਈ ਹੈ ਉਹ ਫਰੋਡ ਹੈ। ਉਧਰ ਤਿੰਨ ਬੱਚਿਆਂ ਦੀ ਮਾਂ ਨੂੰ ਭਜਾ ਕੇ ਲਜਾਉਣ ਵਾਲੇ ਦੀ ਘਰ ਵਾਲੀ ਨੇ ਵੀ ਦੱਸਿਆ ਕਿ ਉਸਦਾ ਘਰ ਵਾਲਾ ਨਿਹਾਇਤੀ ਗਿਰਿਆ ਹੋਇਆ ਇਨਸਾਨ ਹੈ। ਪਹਿਲਾਂ ਵੀ ਉਸਨੇ ਤਿੰਨ ਵਿਆਹ ਕਰਵਾਏ ਨੇ ਦੋ ਨੂੰ ਭਜਾ ਕੇ ਲਿਜਾ ਚੁੱਕੇ ਆ ਛੇਵਾਂ ਉਸ ਦੇ ਨਾਲ ਕੋਰਟ ਮੈਰਿਜ ਕਰਵਾਈ, ਜਿਸ ਦੇ ਵਿੱਚੋਂ ਇੱਕ ਲੜਕਾ ਤੇ ਹੁਣ ਸੱਤਵੀਂ ਔਰਤ ਨੂੰ ਭਜਾ ਕੇ ਲੈ ਗਿਆ। ਫਿਲਹਾਲ ਦੋਨੇ ਧਿਰਾਂ ਨੇ ਥਾਣਾ ਸਿਟੀ ਜਲਾਲਾਬਾਦ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੇ ਵਿੱਚ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *