AAP ਦੇ ਜ਼ਿਲ੍ਹਾ ਪ੍ਰਧਾਨ ‘ਤੇ ਹਮਲਾ, ਮੰਤਰੀ ਨੂੰ ਮਿਲ ਕੇ ਆਇਆ ਸੀ ਲੀਡਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਪਠਾਨਕੋਟ ਵਿਚ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਹਮਲੇ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ‘ਆਪ ਆਗੂ’ ਹਰਜੀਤ ਕੁਮਾਰ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਇਸ ਘਟਨਾ ਦਾ ਇਕ ਵੀਡੀਉ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਨੌਜਵਾਨ ਉਤੇ ਕੁੱਝ ਲੋਕਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਹਰਜੀਤ ਸਿੰਘ ਨੇ

ਦਸਿਆ ਕਿ ਉਹ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਤੋਂ ਵਾਪਸ ਆ ਰਹੇ ਸਨ ਅਤੇ ਰਾਸਤੇ ਵਿਚ ਉਹ ਇਕ ਢਾਬੇ ਉਤੇ ਰੁਕੇ। ਇਥੇ ਦੋ ਨਕਾਬਪੋਸ਼ਾਂ ਨੇ ਉਨ੍ਹਾਂ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਪੁਰਾਣੀ ਰੰਜਿਸ਼ ਨਹੀਂ ਹੈ। ਉਧਰ ਡੀ.ਐਸ.ਪੀ. ਹਰਕ੍ਰਿਸ਼ਨ ਸਿੰਘ ਦਾ ਕਹਿਣਾ ਹੈ ਕਿ ਇਹ ਮਾਮਲਾ ਬੀਤੇ ਦਿਨ ਦਾ ਹੈ। ਉਨ੍ਹਾਂ ਨੇ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਨ ਮਗਰੋਂ ਕਾਰਵਾਈ ਸ਼ੁਰੂ ਕਰ ਦਿਤੀ ਹੈ। ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *