ਤੁਸੀ ਹੁਣ ਇਸ ਬਾਰੇ ਕੀ ਕਹੋਂ-ਗੇ?ਡਾਕਟਰਨੀ ਨਾਲ ਦੇਖੋ ਕੀ ਕੀਤਾ ,….. !

Latest Update


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਤਸਵੀਰਾਂ ਵਿੱਚ ਨਜ਼ਰ ਆ ਰਹੀ ਜਨਾਨੀ ਦਾ ਨਾਮ ਸੋਨੀਆ ਮਲਹੋਤਰਾ ਹੈ ਜੋ ਕਿ ਖੁਦ ਨੂੰ ਪੇਸ਼ੇ ਵਜੋਂ ਇੱਕ ਡਾਕਟਰ ਦੱਸਦੀ ਹੈ ਜਿਸ ਨੂੰ ਲੁਧਿਆਣਾ ਪੁਲਿਸ ਕਿਸੇ ਮਾਮਲੇ ਚ

ਉਸਦੇ ਘਰ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਗ੍ਰਿਫਤਾਰ ਕਰਨ ਲਈ ਪਹੁੰਚੀ ਸੀ ਜਿੱਥੇ ਉਸਦੇ ਨਾਲ ਪੁਲਿਸ ਨੇ ਕੁੱਟਮਾਰ ਕੀਤੀ ਅਤੇ ਉਸ ਨੂੰ ਦੱਬ ਕੇ ਵੀ ਮਾਰੇ ਨੇ ਇਹ ਗੱਲ ਅਸੀਂ ਨਹੀਂ ਕਹਿ ਰਹੇ ਬਲਕਿ ਮਲਹੋਤਰਾ ਨੇ ਕੈਮਰੇ ਅੱਗੇ ਆ ਕੇ ਖੁਦ ਪੁਲਿਸ ਦੇ ਸਾਹਮਣੇ ਪੁਲਿਸ ਤੇ ਹੀ ਗੰਭੀਰ

ਇਲਜ਼ਾਮ ਲਗਾਏ ਨੇ ਅਤੇ ਇਸ ਦੇ ਨਾਲ ਹੀ ਖਰੀਆਂ ਖਰੀਆਂ ਸੁਣਾਈਆਂ ਨੇ।ਦੱਸ ਦਈਏ ਉਧਰ ਜਦੋਂ ਇਸ ਮਾਮਲੇ ਬਾਬਤ ਪੁਲਿਸ ਦੀ ਮੁਲਾਜ਼ਮ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ।

ਦੋਵੇਂ ਧਿਰਾਂ ਇੱਕ ਦੂਜੇ ਉੱਤੇ ਗੰਭੀਰ ਇਲਜ਼ਾਮ ਲਗਾ ਰਹੀਆਂ ਹਨ। ਆਖਿਰ ਕੀ ਹੈ ਪੂਰੀ ਸੱਚਾਈ ਇਸ ਮਾਮਲੇ ਚ ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਦੋਸਤੋ ਜੇਕਰ ਤੁਸੀਂ ਇਸ ਮਾਮਲੇ ਬਾਰੇ ਹੋਰ ਪੂਰੀ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਦੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 4

Leave a Reply

Your email address will not be published. Required fields are marked *