ਸ਼ਾਮ 5 ਵਜੇ ਲਈ ਹੋਇਆ ਇਹ ਵੱਡਾ ਐਲਾਨ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੇਂਦਰ ਸਰਕਾਰ ਦੇ ਵੱਲੋਂ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਆਏ ਦਿਨ ਹੀ ਕੋਈ ਨਾ ਕੋਈ ਨਵੀਂ ਯੋਜਨਾ ਤਿਆਰ ਕੀਤੀ ਜਾਂਦੀ ਹੈ

ਜਿਸ ਨਾਲ ਲੋਕਾਂ ਨੂੰ ਫਾਇਦਾ ਹੋ ਸਕੇ ਪਰ ਕੁਝ ਕਾਨੂੰਨ ਅਜਿਹੇ ਹੁੰਦੇ ਹਨ ਜੋ ਦੇਸ਼ ਦੇ ਲੋਕਾਂ ਦੇ ਵਿਰੁੱਧ ਹੁੰਦੇ ਹਨ ਸੋ ਲੋਕਾਂ ਦੇ ਵੱਲੋਂ ਉਹਨਾਂ ਦਾ ਜਿਹੜਾ ਵਿਰੋਧ ਕੀਤਾ ਜਾਂਦਾ ਹੈ ਤੇ ਹੁਣ ਕੱਲ ਸ਼ਾਮ 5 ਵਜੇ ਲਈ ਜਿਹੜਾ ਵੱਡਾ ਐਲਾਨ ਹੋ ਚੁੱਕਾ ਹੈ।

ਦੱਸ ਦਈਏ ਕਿਸਾਨ ਅੰਦੋਲਨ ਦੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਵੇਖਦਿਆਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਨੇ ਇਸੇ ਤਹਿਤ ਕੇਂਦਰ ਨੇ ਕਿਸਾਨਾਂ ਨੂੰ ਇੱਕ ਵਾਰ ਫਿਰ ਮੀਟਿੰਗ ਲਈ

ਸੱਦਾ ਦਿੱਤਾ ਹੈ। ਇਹ ਮੀਟਿੰਗ ਕੱਲ 12 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਦੇ ਵਿੱਚ ਸੱਦੀ ਗਈ ਹੈ ਇਸ ਸਬੰਧੀ ਭਾਰਤ ਸਰਕਾਰ ਦੇ ਖੇਤੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪੱਤਰ ਜਾਰੀ ਕਰਕੇ ਮੀਟਿੰਗ ਦਾ ਸੱਦਾ ਦਿੱਤਾ ਹੈ ਦੂਜੇ ਗੇੜ ਦੇ ਮੀਟਿੰਗ ਮਹਾਤਮਾ ਗਾਂਧੀ

ਇੰਸਟੀਟਿਊਟ ਆਫ ਪਬਲਿਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ ਇਹ ਮੀਟਿੰਗ 12 ਫਰਵਰੀ ਸ਼ਾਮ 5 ਵਜੇ ਸ਼ੁਰੂ ਹੋਵੇਗੀ।ਜਿਸ ਵਿੱਚ ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਰਜਨ ਮੁੰਡਾ ਅਤੇ ਨਿਤਿਆਨੰਦ ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *