ਡੇਰਾ ਪ੍ਰੇਮੀ ਦੇ ਰਿਮਾਂਡ ’ਚ 2 ਦਿਨ ਦਾ ਵਾਧਾ, ਬੇਅਦਬੀ ਦੀ ਸਾਜਿਸ਼ ਦਾ ਮਾਸਟਰ ਮਾਈਂਡ ਹੈ ਪ੍ਰਦੀਪ ਕਲੇਰ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਬੇਅਦਬੀ ਮਾਮਲੇ ’ਚ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਪੁਲਿਸ ਰਿਮਾਂਡ ’ਚ 2 ਦਿਨ ਦਾ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ

ਅੰਗ ਗਲ਼ੀਆਂ ’ਚ ਖਿਲਾਰਨ ਦੇ ਮਾਮਲੇ ’ਚ ਇਹ ਮੁੱਖ ਸਾਜਿਸ਼ਕਰਤਾ ਸੀ। ਤਿੰਨ ਦਿਨ ਪਹਿਲਾਂ ਗੁਰੂਗਰਾਮ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਅੱਜ 2 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਡਿਊਟੀ ਮੈਜਿਸਟਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਦੀਪ ਕਲੇਰ, ਹਰਸ਼ ਧੂਰੀ ਅਤੇ ਸੰਦਪੀ ਬਰੇਟਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸਨ, ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ, ਇਤਰਾਜ਼ਯੋਗ ਪੋਸਟਰ ਲਾਉਣ ਅਤੇ ਅੰਗ ਗਲ਼ੀਆਂ ’ਚ ਖਿਲਾਰ ਬੇਅਦਬੀ ਕਰਨ ਦੀ ਸਾਜਿਸ਼ ਰਚੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *