ਸੀਵਰੇਜ ਦੇ ਢੱਕਣ ਚੋਰੀ, ਨਸ਼ੇ ਦੀ ਪੂਰਤੀ ਲਈ ਹੋਰਾਂ ਦੀ ਜਾਨ ਪਾਉਂਦੇ ਹਨ ਖ਼ਤਰੇ ’ਚ

Latest Update

ਪੰਜਾਬ ਚ ਜਿਥੇ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਵੀ ਲੁੱਟ-ਖੋਹ ਦੀਆਂ ਘਟਨਾਵਾਂਨੂੰ ਅੰਜਾਮ ਦਿੰਦੇ ਹੋਏ ਵੀ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਅਜਿਹੀਆਂ ਬਹੁਤ ਸਾਰੀਆਂਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਥੇ ਆਪਸੀ ਦੁਸ਼ਮਣੀ ਦੇ ਕਾਰਨ ਕੀਤੀ ਗਈ ਗੋਲੀਬਾਰੀ ਦੇ ਵਿਚ

ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨਵੀ ਹੋ ਜਾਂਦਾ ਹੈ। ਸਰਕਾਰ ਵੱਲੋਂ ਜਿਥੇ ਅਸਲੇ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਸਕਦਾ ਹੈ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂਇਨ੍ਹਾਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ। ਬਟਾਲਾ ’ਚ ਨਸ਼ੇੜੀਆਂ ਦੇ ਹਾਲਾਤ ਇਹ ਬਣ ਗਏ ਹਨ ਕਿ ਸੀਵਰੇਜ ਦੇ ਢੱਕਣ ਤੱਕ ਨਹੀਂ ਛੱਡਦੇ। ਤਾਜ਼ਾ ਮਾਮਲਾ ਸ਼ਹਿਰ ਦੇ ਬੇੜੀਆਂ

ਮੁਹੱਲੇ ਦੇ ਸਾਹਮਣੇ ਆਇਆ ਹੈ, ਜਿਥੇ 2 ਨੌਜਵਾਨ ਆਉਂਦੇ ਹਨ ਤੇ ਇੱਧਰ-ਉੱਧਰ ਨਜ਼ਰ ਦੜਾਉਣ ਤੋਂ ਬਾਅਦ ਫੁਰਤੀ ਨਾਲ ਸੀਵਰੇਜ ਦਾ ਢੱਕਣ ਚੋਰੀ ਕਰ ਲੈ ਜਾਂਦੇ ਹਨ। ਪਰ ਉਨ੍ਹਾਂ ਨੂੰ ਸ਼ਾਇਦ ਇਹ ਅੰਦਾਜਾ ਨਹੀਂ ਕਿ ਉਨ੍ਹਾਂ ਦੀ ਇਹ ਹਰਕਤ ਕਾਰਨ ਕਿਸੇ ਨਾਲ ਹਾਦਸਾ ਵਾਪਰ ਸਕਦਾ ਹੈ। ਕਿਉਂਕਿ ਬਿਨਾਂ ਢੱਕਣ ਤੋਂ ਸੀਵਰੇਜ ’ਚ ਰਾਤ ਵੇਲੇ ਆਉਂਦਾ-ਜਾਂਦਾ ਰਾਹੀਂ ਡਿੱਗ ਕੇ ਫੱਟੜ ਹੋ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *