ਸਾਵਧਾਨ ਜੇਕਰ ਤੁਸੀਂ ਅਠਾਈ ਫਰਵਰੀ ਤੱਕ ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋ ਜਾਵੇਗੀ ਪੈਨਸ਼ਨ

Latest Update

ਜਿਨ੍ਹਾਂ ਲੋਕਾਂ ਦੀ ਵੀ ਜਿਸ ਤਰ੍ਹਾਂ ਦੀ ਪੈਨਸ਼ਨ ਲੱਗੀ ਹੈ ਉਨ੍ਹਾਂ ਲਈ ਇੱਕ ਵੱਡੀ ਖ਼ਬਰ ਆਪਣੀ ਪੈਨਸ਼ਨ ਨੂੰ ਜਾਰੀ ਰੱਖਣ ਲਈ ਸਮੇਂ ਸਿਰ ਜਨਮ ਸਰਟੀਫਿਕੇਟ ਜਮ੍ਹਾਂ ਕਰਾਉਣਾ ਜ਼ਰੂਰੀ ਹੈ ਜਿਨ੍ਹਾਂ ਲੋਕਾਂ ਦੀ ਸਰਕਾਰੀ ਪੈਨਸ਼ਨ ਲੱਗੀ ਹੈ ਉਨ੍ਹਾਂ ਦਾ ਸਾਲਾਨਾ ਜੀਵਨ ਪੱਤਰ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ ਅਠਾਈ ਫਰਵਰੀ ਵੀਹ ਸੌ ਬਾਈ ਹੈ ਆਮ ਤੌਰ ਤੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀਹਰ ਸਾਲ ਤੀਹ ਨਵੰਬਰ ਹੁੰਦੀ ਹੈ ਪਰ ਇਸ ਸਾਲ ਸਰਕਾਰੀ ਪੈਨਸ਼ਨਰਾਂ ਲਈ

ਇਸ ਦੀ ਮਿਤੀ ਦੋ ਵਾਰ ਵਧਾ ਦਿੱਤੀ ਗਈ ਹੈ ਹੁਣ ਇਸ ਦੀ ਆਖ਼ਰੀ ਮਿਤੀ ਅਠਾਈ ਫਰਵਰੀ ਬੀ ਸੌ ਬਾਈ ਹੈ ਜੇਕਰ ਜਿਸ ਦੀ ਤਰੀਕ ਤੋਂ ਪਹਿਲਾਂ ਜਨਮ ਸਰਟੀਫਿਕੇਟ ਜਮ੍ਹਾਂ ਨਾ ਕਰਵਾ ਗਿਆ ਤਾਂ ਪੈਨਸ਼ਨ ਬੰਦ ਕਰ ਦਿੱਤੀ ਜਾਵੇਗੀ ਇਹ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਤੁਸੀਂ ਘਰ ਬੈਠੇ ਵੀ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਦੇ ਹੋ ਅਜਿਹਾ ਕਰਨ ਲਈ ਤੁਹਾਨੂੰ ਡਿਜੀਟਲ ਲਾਈਫ ਸਰਟੀਫਿਕੇਟ ਜਨਰੇਟ ਕਰਨਾ ਪਵੇਗਾ ਪੈਨਸ਼ਨਰ ਘਰ ਬੈਠ ਕੇ ਹੀ ਡਿਜੀਟਲ ਲਾਈਫ

ਸਰਟੀਫਿਕੇਟ ਜਨਰੇਟ ਕਰ ਸਕਦੇ ਹਨ ਇਹ ਬਾਇਓਮੈਟ੍ਰਿਕ ਹੁੰਦਾ ਹੈ ਇਸ ਲਈ ਤੁਹਾਨੂੰ ਦਫਤਰ ਜਾਣ ਦੀ ਲੋੜ ਨਹੀਂ ਇਹ ਆਧਾਰ ਸਮਰੱਥ ਬਾਇਓਮੈਟ੍ਰਿਕ ਪ੍ਰਮਾਣਿਕ ਕਰਨ ਤਕਨਾਲੋਜੀ ਦੀ ਵਰਤੋਂ ਕਰਕੇ ਤਿਆਰ ਕੀਤਾ ਜਾ ਸਕਦਾ ਹੈ ਅਜਿਹਾ ਕਰਨ ਨਾਲ ਤੁਹਾਨੂੰ ਪੈਨਸ਼ਨ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਹੀਂ ਆਵੇਗੀ ਜੇਕਰ ਤੁਹਾਡੇ ਦੁਆਰਾ ਅਜਿਹਾ ਨਾ ਕੀਤਾ ਗਿਆ ਤਾਂ ਤੁਹਾਡੀ ਪੈਨਸ਼ਨ ਘੱਟ ਦਿੱਤੀ ਜਾਵੇਗੀ ਅਜਿਹੀਆਂ ਕੁਝ ਹੋਰ ਨਵੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਵੱਧ ਤੋਂ ਵੱਧ ਇਸ ਨੂੰ ਲਾਈਕ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *