ਪਿਛਲੇ ਕੁਝ ਸਮੇਂ ਤੋਂ ਕੋਰੋਨਾ ਦੀ ਠੱਲ੍ਹ ਪਾਉਣ ਲਈ ਸਾਰੇ ਦੇਸ਼ਾਂ ਦੁਆਰਾ ਇੱਕ ਦੂਜੇ ਦੀ ਮੱਦਦ ਕੀਤੀ ਜਾ ਰਹੀ ਸੀ ਜਿਸ ਵਿਚ ਸਾਰੇ ਲੋਕਾਂ ਨੂੰ ਟੀਕਾਕਰਨ ਕੀਤਾ ਜਾ ਰਿਹਾ ਸੀ ਜਿਸ ਵਿੱਚ ਸਾਰੇ ਦੇਸ਼ ਇੱਕ ਦੂਜੇ ਦੇਸ਼ਾਂ ਦੇ ਹਮੇਸ਼ਾ ਨਾਲ ਖਡ਼੍ਹੇ ਹਨ ਪਰ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਕੁਝ ਦਿਨਾਂ ਤੋਂ ਵੱਡੀ ਖਬਰ ਆਈ ਹੈ ਕਿ ਰੂਸ ਦੁਆਰਾ ਯੂਕਰੇਨ ਉੱਪਰ ਭਾਰੀ ਹਮਲਾ ਕੀਤਾ ਗਿਆ ਹੈ ਕਿਉਂਕਿ ਪਹਿਲਾਂ ਯੂਕਰੇਨ ਨਾਟੋ ਵਿੱਚ ਸ਼ਾਮਲ ਨਹੀਂ ਸੀ ਪਰ ਜਦੋਂ ਯੂਕਰੇਨ ਨੂੰ ਨਾਟੋ ਵਿੱਚ ਸ਼ਾਮਲ ਕੀਤਾ ਗਿਆ
ਤਾਂ ਇਹ ਗੱਲ ਰੂਸ ਨੂੰ ਚੰਗੀ ਨਹੀਂ ਲੱਗੀ ਜਿਸ ਕਾਰਨ ਰੂਸ ਦੁਆਰਾ ਯੂਕਰੇਨ ਉਪਰ ਹਮਲਾ ਕੀਤਾ ਗਿਆ ਇਸ ਹਮਲੇ ਦਾ ਵਿਰੋਧ ਅਲੱਗ ਅਲੱਗ ਦੇਸ਼ਾਂ ਦੁਆਰਾ ਜਿਵੇਂ ਕਿ ਅਮਰੀਕਾ ਕੈਨੇਡਾ ਫਰਾਂਸ ਅਤੇ ਬ੍ਰਿਟੇਨ ਦੁਆਰਾ ਲਗਾਤਾਰ ਕੀਤਾ ਜਾ ਰਿਹਾ ਹੈ ਇਨ੍ਹਾਂ ਸਾਰੇ ਦੇਸ਼ਾਂ ਦੁਆਰਾ ਰੂਸ ਨੂੰ ਇਹ ਹਮਲਾ ਰੋਕਣ ਦੀ ਅਪੀਲ ਕੀਤੀ ਗਈ ਪਰ ਉਸ ਦੇ ਉਲਟ ਰੂਸ ਦੁਆਰਾ ਸਾਰੇ ਦੇਸ਼ਾਂ ਨੂੰ ਸੂਚਨਾ ਦਿੱਤੀ ਗਈ ਹੈ ਕਿ ਜੇਕਰ ਕੋਈ ਵੀ ਦਿਸ ਸਾਡੇ ਇਸ ਮਾਮਲੇ ਵਿਚ ਆਵੇਗਾ ਤਾਂ ਉਸ ਨੂੰ ਵੀ ਇਹ ਗੰਭੀਰ
ਨਤੀਜੇ ਭੁਗਤਣੇ ਪੈਣਗੇ ਪਰ ਹੁਣ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਦੇ ਦੌਰਾਨ ਰੂਸ ਨਾਲ ਯੂਕਰੇਨ ਦਾ ਪੰਗਾ ਪੈ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਰੂਸ ਦੁਆਰਾ ਯੂਕਰੇਨ ਉਪਰ ਹਮਲਾ ਕੀਤਾ ਗਿਆ ਜਿਸ ਕਾਰਨ ਬਹੁਤ ਭਾਰੀ ਤਬਾਹੀ ਹੋਈ ਉੱਥੇ ਹੀ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਜਾਣਕਾਰੀ ਵਿੱਚ ਪੁਤਿਨ ਨੇ ਦੱਸਿਆ ਹੈ ਕਿ ਜਿੱਥੇ ਟੀਮ ਵੱਲੋਂ ਯੂਕਰੇਨ ਦੀ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਰੂਸ ਵੱਲੋਂ ਬ੍ਰਿਟਿਸ਼ ਏਅਰਲਾਈਨ ਦੇ ਰੂਸ
ਵਿੱਚ ਉਤਾਰਨ ਜਾਂ ਉਸ ਦੇ ਹਵਾਈ ਖੇਤਰ ਦੀ ਵਰਤੋਂ ਕਰਨ ਤੇ ਸ਼ੁੱਕਰਵਾਰ ਨੂੰ ਪਾਬੰਦੀ ਲਗਾ ਦਿੱਤੀ ਗਈ ਹੈ ਰੂਸ ਵੱਲੋਂ ਬ੍ਰਿਟੇਨ ਦੇ ਲਈ ਆਪਣਾ ਹਵਾਈ ਖੇਤਰ ਦੀ ਵਰਤੋਂ ਕਰਨ ਉਪਰ ਰੋਕ ਲਗਾ ਦਿੱਤੀ ਗਈ ਹੈ ਇਹ ਕਦਮ ਰੂਸ ਵੱਲੋਂ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਵੱਲੋਂ ਪਹਿਲਾਂ ਹੀ ਰੂਸ ਏਅਰਲਾਈਨ ਏਅਰ ਫਲੋਅ ਨੂੰ ਯੂਕੇ ਵਿੱਚ ਫਲਾਈ ਖੇਤਰ ਦੇਣ ਲਈ ਇਨਕਾਰ ਦਿੱਤਾ ਗਿਆ ਸੀ ਏਅਰਲਾਈਨ ਵਿੱਚ ਦੁਨੀਆਂ ਦੀ ਸਭ ਤੋਂ ਪੁਰਾਣੀ ਏਅਰਲਾਈਨ ਏਅਰ ਫਲੋਅ ਵਿੱਚੋਂ ਇੱਕ ਮੰਨੀ ਜਾਂਦੀ ਹੈ ਅਜਿਹੀਆਂ ਕੁਝ ਹੋਰ ਖ਼ਬਰਾਂ ਬਾਰੇ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਕਰੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ