ਹੁਣੇ ਹੁਣੇ ਮੋਦੀ ਨੇ ਕੀਤਾ ਵੱਡਾ ਐਲਾਨ ਇਸ ਕੰਮ ਨੂੰ ਦਿੱਤੀ ਹਰੀ ਝੰਡੀ

Latest Update

ਜੀਵਨ ਬੀਮਾ ਖੇਤਰ ਦੀ ਸਭ ਤੋਂ ਵੱਡੀ ਕੰਪਨੀ ਭਾਰਤ ਜੀਵਨ ਬੀਮਾ ਨਿਗਮ ਦੇ ਆਗਾਮੀ ਆਈ ਪੀ ਓ ਤੋਂ ਠੀਕ ਪਹਿਲਾਂ ਕੇਂਦਰ ਸਰਕਾਰ ਨੇ ਸਨਿੱਚਰਵਾਰ ਨੂੰ ਇਕ ਅਹਿਮ ਕਦਮ ਚੁੱਕਦੇ ਹੋਏ ਇਸ ਕੰਪਨੀ ਵਿੱਚ ਆਟੋਮੈਟਿਕ ਰਸਤੇ ਨਾਲ ਵੀਹ ਫ਼ੀਸਦੀ ਐਫਡੀਆਈ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਸਰਕਾਰ ਦਾ ਮੰਨਣਾ ਹੈ ਕਿ ਇਸ ਕੰਮ ਨਾਲ ਵਿਸ਼ਵ ਪੱਧਰੀ ਬਾਜ਼ਾਰ ਵਿੱਚ ਜਿਸ ਤਰ੍ਹਾਂ ਦੀ ਬੇਯਕੀਨੀ ਬਣੀ ਹੈ ਉਸ ਨੂੰ ਦੇਖਦੇ ਹੋਏ ਐਲਆਈਸੀ ਦੇ ਸ਼ੇਅਰਾਂ ਦੇ ਵਿੱਚ ਸਹੀ ਭਾਅ ਮਿਲਣ ਦੀ

ਮਦਦ ਹੋਵੇਗੀ ਇਸ ਤਰ੍ਹਾਂ ਸਰਕਾਰ ਨੂੰ ਵੀ ਵੀਨ ਵੇਸ ਦਾ ਟੀਚਾ ਪ੍ਰਾਪਤ ਕਰ ਲਈ ਸੌਖਾ ਹੋਵੇਗਾ ਅਤੇ ਸਰਕਾਰ ਨਾਲ ਜੁੜੇ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਈ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਦੀ ਬੈਠਕ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਐਲਆਈਸੀ ਉੱਨੀ ਸੌ ਛਪੰਜਾ ਵਿੱਚ ਐਫਡੀਆਈ ਦੀ ਸੀਮਾ ਨੂੰ ਤੈਅ ਕਰਨ ਵਿੱਚ ਸੁਧਾਰ ਕੀਤੇ ਜਾਣਗੇ ਕੇਂਦਰ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਲਈ ਅਠੱਤਰ ਹਜ਼ਾਰ ਕਰੋੜ ਰੁਪਏ ਦਾ ਵਿਨਿਵੇਸ਼

ਟੀਚਾ ਨਿਰਧਾਰਤ ਕੀਤਾ ਹੈ ਇਸ ਨੂੰ ਹਾਸਲ ਕਰਨ ਲਈ ਐਲਆਈਸੀ ਦਾ ਆਈਪੀਓ ਸਭ ਤੋਂ ਅਹਿਮ ਹੋਵੇਗਾ ਕਿਉਂਕਿ ਸਰਕਾਰ ਨੂੰ ਅਜਿਹਾ ਲੱਗ ਰਿਹਾ ਕਿ ਇਸ ਤੋਂ ਘੱਟੋ ਘੱਟ ਸੱਠ ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਜੁਟਾਈ ਜਾ ਸਕਦੀ ਹੈ ਆਈਪੀਓ ਵਿੱਚ ਵਿਦੇਸ਼ੀ ਕੰਪਨੀਆਂ ਦੀ ਹਿੱਸੇਦਾਰੀ ਹੋਣ ਕਾਰਨ ਅਜੇ ਤਕ ਸਥਿਤੀ ਸਪੱਸ਼ਟ ਨਹੀਂ ਸੀ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਤਾਜ਼ਾ ਖਬਰਾਂ ਦੇਖਣ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਵੱਧ ਤੋਂ ਵੱਧ ਲਾਈਕ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *