ਹੁਸ਼ਿਆਰਪੁਰ ਚ ਚੱਲੀਆਂ ਗੋਲੀਆਂ ਕਪੜੇ ਦੀ ਦੁਕਾਨ ਚ ਵੜੇ ਲੁਟੇਰੇ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
https://www.youtube.com/watch?v=ZKmpXbo356o

ਮਾਹਿਲਪੁਰ ਸ਼ਹਿਰ ਦੇ ਵਿੱਚ ਮੁੱਖ ਚੌਂਕ ‘ਤੇ 3 ਮੋਟਰਸਾਈਕਲ ਸਵਾਰਾਂ ਵੱਲੋਂ ਚਾਵਲਾ ਕਲਾਥ ਹਾਉਸ ਦੀ ਦੁਕਾਨ ਦੇ ਬੋਰਡ ‘ਤੇ 12 ਰਾਊਂਡ ਫਾਇਰ ਕਰਕੇ ਫਿਰੌਤੀ ਮੰਗਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹਰਜੋਤ ਚਾਵਲਾ ਪੁੱਤਰ ਇੰਦਰਜੀਤ ਸਿੰਘ ਚਾਵੁਲਾ ਜਦੋਂ ਦੁਕਾਨ ‘ਤੇ ਮੌਜੂਦ ਸੀ ਤਾਂ ਤਿੰਨ ਨਕਾਬਪੋਸ਼ ਵਿਅਕਤੀ ਸਪਲੈਂਡਰ ਮੋਟਰਸਾਈਕਲ ‘ਤੇ ਹਥਿਆਰਾਂ ਨਾਲ ਲੈਸ ਹੋ ਕੇ ਦੁਕਾਨ ‘ਤੇ ਪਹੁੰਚੇ ਅਤੇ ਦੁਕਾਨ ਦੇ ਬੋਰਡ ‘ਤੇ 12 ਰਾਊਂਡ ਫਾਇਰ ਕਰ ਦਿੱਤੇ।ਹਰਜੋਤ ਚਾਵਲਾ ਨੇ ਅੱਗੇ ਦੱਸਿਆ ਕਿ ਇਕ ਦੁਕਾਨ ਵਿੱਚ

ਦਾਖ਼ਲ ਹੋ ਕੇ ਉਸ ਨੂੰ ਇਕ ਚਿੱਟ ਦੇ ਕੇ ਫਰਾਰ ਹੋ ਗਏ। ਸਲਿੱਪ ਵਿਚ 5 ਕਰੋੜ ਦੀ ਫਿਰੌਤੀ ਸੌਰਵ ਕੌਸ਼ਲ ਚੌਧਰੀ ਗਰੁੱਪ ਵੱਲੋਂ ਮੰਗ ਕੀਤੀ ਗਈ, ਜਿਸ ਨੂੰ ਦੁਕਾਨ ਦੇ ਕਾਊਂਟਰ ‘ਤੇ ਰੱਖ ਕੇ ਹਮਲਾਵਰ ਫ਼ਰਾਰ ਹੋ ਗਏ। ਵਾਰਦਾਤ ਵਾਲੀ ਥਾਂ ‘ਤੇ ਜਾਇਜ਼ਾ ਲੈਣ ਲਈ ਥਾਣਾ ਮਾਹਿਲਪੁਰ ਦੇ ਐੱਸ. ਐੱਚ. ਓ. ਰਮਨ ਕੁਮਾਰ ਅਤੇ ਥਾਣਾ ਗੜ੍ਹਸ਼ੰਕਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਮੱਲੀ ਪੁਲਸ ਪਾਰਟੀ ਟੀਮ ਨਾਲ ਪੁੱਜੇ ਅਤੇ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *