ਕਿਲਾ ਰਾਏਪੁਰ Rural Olympics ਦੇ ਨਾਂ ਉੱਪਰ ਮਸ਼ਹੂਰ ਖੇਡਾਂ ਦੀ ਸ਼ੁਰੂਆਤ !

Latest Update






ਪੰਜਾਬ ਦੇ ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੀ ਜੋੜੀ ਆਪਣੀ ਪੇਸ਼ਕਾਰੀ ਦੇਵੇਗੀ। ਗਾਇਕ ਦੇਬੀ ਮਖਸੂਸਪੁਰੀ 13 ਫਰਵਰੀ ਨੂੰ ਆਪਣੀ ਗਾਇਕੀ ਦੇ ਜੌਹਰ ਦਿਖਾਏਗੀ। ਗਾਇਕ ਅੰਮ੍ਰਿਤ ਮਾਨ 14 ਫਰਵਰੀ ਨੂੰ ਲੋਕਾਂ ਦਾ ਮਨੋਰੰਜਨ ਕਰਨਗੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਖੇਡਾਂ ਦੇ ਆਖਰੀ

ਦਿਨ 14 ਫਰਵਰੀ ਨੂੰ ਮੇਲੇ ਵਿੱਚ ਸ਼ਿਰਕਤ ਕਰਨਗੇ। ਇਸ ਖੇਡ ਮੁਕਾਬਲਿਆਂ ਵਿੱਚ ਕੁਸ਼ਤੀ, ਹਾਕੀ, ਦੌੜ, ਵੇਟ ਲਿਫਟਿੰਗ, ਰਵਾਇਤੀ ਮਾਰਸ਼ਲ ਆਰਟਸ, ਕਬੱਡੀ, ਘੋੜ ਸਵਾਰੀ ਅਤੇ ਰਵਾਇਤੀ ਪੰਜਾਬੀ ਲੜਾਈ ਦੀਆਂ ਤਕਨੀਕਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ। ਅੱਜ ਪਹਿਲੇ ਦਿਨ ਹਾਕੀ ਮੈਚ (ਲੜਕੇ), ਹਾਕੀ ਮੈਚ (ਲੜਕੀਆਂ), 60 ਮੀਟਰ ਦੌੜ (ਅੰਡਰ-14,17 ਲੜਕੀਆਂ), 100 ਮੀਟਰ ਦੌੜ

(ਪੁਰਸ਼-60-70), 1500 ਮੀਟਰ ਦੌੜ (ਲੜਕੀਆਂ ਅਤੇ ਲੜਕੇ), 400 ਮੀਟਰ ਦੌੜ (ਲੜਕੀਆਂ ਅਤੇ ਲੜਕਿਆਂ) ਵਿਚਕਾਰ ਮੁਕਾਬਲੇ ਹੋਣਗੇ।ਸੱਭਿਆਚਾਰਕ ਸ਼ਖਸੀਅਤ ਤਰਸੇਮ ਚੰਦ ਕਲਹਿੜੀ ਦੀ ਟੀਮ ਪੰਜਾਬੀ ਵਿਰਸਾ ਵੱਲੋਂ ਗਰਾਊਂਡ ਵਿੱਚ ਪੰਜਾਬ ਦੇ ਸੱਭਿਆਚਾਰ ਅਤੇ ਇਤਿਹਾਸ ਬਾਰੇ ਪ੍ਰਦਰਸ਼ਨੀ ਲਾਈ ਜਾਵੇਗੀ। ਕਲਾਕਾਰ ਤਿੰਨ ਦਿਨ ਭੰਗੜਾ ਅਤੇ ਝੂੰਮਰ ਆਦਿ ਪੇਸ਼ ਕਰਨਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *