ਅਗਲੇ ਕੁਝ ਘੰਟਿਆਂ ਦਾ ਮੌਸਮ ਅੱਜ ਸੰਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਚਿਤਾਵਨੀ ਜਾਣੋ ਆਪਣੇ ਇਲਾਕੇ ਦਾ ਮੌਸਮ

Latest Update

ਅੱਜ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਦਿਨ ਦਾ ਮੌਸਮ ਫ਼ਿਲਹਾਲ ਸਾਫ਼ ਰਹੇਗਾ ਅਤੇ ਕਈ ਇਲਾਕਿਆਂ ਵਿਚ ਹਲਕੀ ਫੁਲਕੀ ਬਦਲਵਾਈ ਬਣਨ ਦੀ ਉਮੀਦ ਮੌਸਮ ਵਿਭਾਗ ਵੱਲੋਂ ਜਤਾਈ ਗਈ ਹੈ ਉੱਥੇ ਜੇਕਰ ਇਨ੍ਹਾਂ ਇਲਾਕਿਆਂ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅੱਜ ਤਾਪਮਾਨ ਵਿੱਚ ਸਾਨੂੰ ਕੁਝ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ ਅਤੇ ਕਈ ਇਲਾਕਿਆਂ ਵਿੱਚ ਅੱਜ ਦੁਪਹਿਰੇ ਠੰਢੀਆਂ ਹਵਾਵਾਂ ਚੱਲਣ ਦੀ ਉਮੀਦ ਵੀ ਮੌਸਮ ਵਿਭਾਗ ਵੱਲੋਂ ਜਤਾਈ ਗਈ ਹੈ ਉੱਥੇ ਦੋਸਤ ਜਦੋਂ ਕੱਲ੍ਹ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਏ ਤਾਂ ਕੱਲ੍ਹ ਰਾਤ ਦੇ ਤਾਪਮਾਨ ਵਿੱਚ ਵੀ ਸਾਨੂੰ ਗਿਰਾਵਟ ਦੇਖਣ ਨੂੰ ਮਿਲੀ ਸੀ ਇਸ ਕਾਰਨ ਕੱਲ੍ਹ ਰਾਤ ਠੰਢੀਆਂ ਹਵਾਵਾਂ

ਚੱਲਣ ਕਾਰਨ ਪੰਜਾਬ ਵਿੱਚ ਕਾਫੀ ਠੰਢ ਵੀ ਮਹਿਸੂਸ ਕੀਤੀ ਗਈ ਹੈ ਦੋਸਤੋ ਜੇਕਰ ਅੱਜ ਇਲਾਕਿਆਂ ਦੀ ਗੱਲ ਕੀਤੀ ਜਾਵੇ ਕਿਹੜੇ ਇਲਾਕੇ ਵਿੱਚ ਅੱਜ ਦੁਪਹਿਰ ਤਕ ਹਲਕੀ ਫੁਲਕੀ ਬੱਦਲਵਾਈ ਬਣ ਸਕਦੀ ਹੈ ਜਿਸ ਤਰ੍ਹਾਂ ਅੰਮ੍ਰਿਤਸਰ ਹੋ ਗਿਆ ਗੁਰਦਾਸਪੁਰ ਹੋ ਗਿਆ ਪਠਾਨਕੋਟ ਹੋ ਗਿਆ ਹੁਸ਼ਿਆਰਪੁਰ ਤਰਨਤਾਰਨ ਹੋ ਗਿਆ ਜਲੰਧਰ ਹੋ ਗਿਆ ਕਪੂਰਥਲਾ ਹੋ ਗਿਆ ਅਤੇ ਇਸ ਦੇ ਨਾਲ ਲੱਗਦੇ ਹੋਰ ਕਈ ਦਰਮਿਆਨ ਇਲਾਕਿਆਂ ਵਿੱਚ ਅੱਜ ਦੁਪਹਿਰ ਤਕ ਹਲਕੀ ਫੁਲਕੀ ਹਨੇਰੀ ਬੱਦਲਵਾੲੀ ਬਣ ਸਕਦੀ ਹੈ

ਜਦੋਂ ਮੀਂਹ ਦੀ ਗੱਲ ਕੀਤੀ ਜਾਵੇ ਤਾਂ ਉਹ ਮੌਸਮ ਵਿਭਾਗ ਵੱਲੋਂ ਅਜੇ ਤੀਕਰ ਕੋਈ ਵੀ ਏਦਾਂ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਤੇ ਦੋਸਤ ਪੰਜਾਬ ਦੇ ਬਾਕੀ ਰਹਿੰਦੇ ਇਲਾਕਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਬਾਕੀ ਰਹਿੰਦੇ ਇਲਾਕੇ ਫ਼ਿਲਹਾਲ ਸਾਫ਼ ਰਹਿਣਗੇ ਤੇ ਪੰਜਾਬ ਵਿੱਚ ਅੱਜ ਸਾਨੂੰ ਕਾਫ਼ੀਧੁੱਪ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ ਉੱਥੇ ਜੇਕਰ ਦੋਸਤ ਹੋਣ ਦੀ ਗੱਲ ਕੀਤੀ ਜਾਵੇ ਤਾਂ ਹੁਣ ਪੰਜਾਬ ਦੇ ਕਈ ਇਲਾਕਿਆਂ ਵਿਚ ਸਾਨੂੰ ਧੁੰਦ ਦਾ ਸਾਹਮਣਾ ਵੀ ਕਰਨਾ ਪਿਆ ਹੈ ਸੋ ਦੋਸਤੋ ਮੌਸਮ ਵਿਭਾਗ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਇੱਥੇ ਸਮਾਪਤ ਹੁੰਦੀ ਹੈ ਜੇਕਰ ਅਜਿਹੀਆਂ ਕੁਝ ਹੋਰ ਨਵੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *