ਮੌਜੂਦਾ ਹਲਾਤ ਦੇਖ ਸਰਕਾਰ ਨੇ ਲਗਾਈ ਇਹਨਾਂ ਚੀਜਾਂ ਤੇ ਪਾਬੰਦੀ ,….. !

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸੋ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਹਜੇ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਕਿਸਾਨਾਂ ਦੇ ਵਿੱਚ ਰੋਸ ਦੇਖਿਆ ਜਾ ਰਿਹਾ ਹੈ ਤੇ ਪੰਜਾਬ ਹਰਿਆਣਾ ਰਾਜਸਥਾਨ ਦੇ ਕਿਸਾਨਾਂ ਦੇ ਵੱਲੋਂ ਹੁਣ ਦਿੱਲੀ

ਕੂਚ ਦੀ ਤਿਆਰੀ ਕਰ ਲਈ ਗਈ ਹੈ ਇਸੇ ਤਹਿਤ ਹਾਲਾਤਾਂ ਨੂੰ ਦੇਖ ਸਰਕਾਰ ਨੇ ਇਹਨਾਂ ਚੀਜ਼ਾਂ ਤੇ ਪਾਬੰਦੀ ਲਗਾ ਦਿੱਤੀ ਹੈ। ਦੱਸ ਦਈਏ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 13 ਫਰਵਰੀ ਨੂੰ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਹੈ ਇਸੇ ਵਿਚਾਲੇ ਕੇਂਦਰ ਸਰਕਾਰ ਵੱਲੋਂ

ਕਿਸਾਨਾਂ ਨਾਲ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਫਿਲਹਾਲ ਕਿਸਾਨਾਂ ਦੇ ਵੱਲੋਂ ਦਿੱਲੀ ਜਾਣ ਦੀ ਤਿਆਰੀ ਖਿੱਚ ਲਈ ਹੈ ਇਸੇ ਵਿਚਾਲੇ ਪ੍ਰਸ਼ਾਸਨ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਤਿਆਰੀ ਕੀਤੀ ਹੈ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਦਿੱਲੀ ਹਰਿਆਣਾ

ਚੰਡੀਗੜ੍ਹ ਚ ਵੀ ਧਾਰਾ 144 ਲਾਗੂ ਕਰ ਦਿੱਤੀ ਹੈ। ਦਿੱਲੀ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਤਹਿਤ ਕਿਸੇ ਵੀ ਤਰਹਾਂ ਦਾ ਰੈਲੀ ਜਾਂ ਜਲੂਸ ਕੱਢਣ ਤੇ ਸੜਕਾਂ ਨੂੰ ਰੋਕਣ ਤੇ 12 ਫਰਵਰੀ ਤੋਂ 12 ਮਾਰਚ ਤੱਕ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਟਰੈਕਟਰ ਰੈਲੀਆਂ ਦੇ ਰਾਜਧਾਨੀ ਦੀ ਹੱਦ ਨੂੰ

ਪਾਰ ਕਰਨ ਤੇ ਵੀ ਪਾਬੰਦੀ ਹੈ ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੇ ਮੱਦੇ ਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਜੋ ਕਿਸੇ ਵੀ ਤਰਹਾਂ ਦਾ ਕੋਈ ਖਤਰਾ ਪੈਦਾ ਨਾ ਹੋ ਸਕੇ ਇਸ ਦੇ ਮੱਦੇ ਨਜ਼ਰ ਦਿੱਲੀ ਚ ਜਨਤਕ ਥਾਵਾਂ ਤੇ ਤੇਜਾਬ ਜਿਹੀਆਂ ਚੀਜ਼ਾਂ ਵਿਸਫੋਟਕਾਂ ਫਾਇਰ ਆਰਮਸ ਜਾਂ

ਹਥਿਆਰ ਲੈ ਕੇ ਜਾਣ ਤੇ ਪਾਬੰਦੀ ਰਹੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 21

Leave a Reply

Your email address will not be published. Required fields are marked *