ਹੁਣੇ ਆਇਆ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ।ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਵੱਧ ਦਾਖਲੇ ਕਰਨ ਤੇ ਮਿਲੇਗਾ ਐਵਾਰਡ ਸਿੱਖਿਆ ਵਿਭਾਗ ਨੇ ਪੰਜ ਫੀਸਦੀ ਵੱਧ ਦਾਖਲਿਆਂ ਦਾ ਮਿਥਿਆ ਟੀਚਾ।

ਦੱਸ ਦਈਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਸੈਸ਼ਨ 2024 25 ਲਈ ਸਰਕਾਰੀ ਸਕੂਲਾਂ ਚ ਦਾਖਲੇ ਵਧਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਪਿਛਲੇ ਸੈਸ਼ਨ ਨਾਲੋਂ ਪੰਜ ਫੀਸਦੀ ਦਾਖਲਾ

ਵਧਾਉਣ ਦਾ ਟੀਚਾ ਮਿਥਿਆ ਗਿਆ ਜਿਸ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਪੱਧਰ ਤੇ ਕਮੇਟੀਆਂ ਬਣਾ ਕੇ 9 ਫਰਵਰੀ ਤੋਂ ਨਵੇਂ ਸੈਸ਼ਨ ਦੇ ਦਾਖਲੇ ਵੀ ਸ਼ੁਰੂ ਕਰ ਦਿੱਤੇ ਹਨ।ਅਗਲੀ ਵੱਡੀ ਖਬਰ ਇਕ ਕਰੋੜ ਘਰਾਂ ਨੂੰ 300 ਯੂਨਿਟ ਤੱਕ ਮਿਲੇਗੀ ਮੁਫਤ ਬਿਜਲੀ ਪੀਐਮ

ਮੋਦੀ ਨੇ ਕੀਤਾ ਵੱਡਾ ਐਲਾਨ। ਦੱਸ ਦਈਏ ਸੂਰਜੀ ਊਰਜਾ ਦੇ ਟਿਕਾਊ ਤਰੱਕੀ ਸਰੋਤ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਜਲਦੀ ਪੀਐਮ ਸੂਰਜ ਘਰ ਮੁਫਤ ਬਿਜਲੀ ਯੋਜਨਾ ਸ਼ੁਰੂ ਕਰ ਰਹੀ ਹੈ। ਇਸ ਯੋਜਨਾ ਦਾ ਟੀਚਾ ਤਿੰਨ ਸੌ ਯੂਨਿਟ ਤੱਕ ਮੁਫਤ ਬਿਜਲੀ ਪ੍ਰਦਾਨ ਕਰਕੇ

ਇੱਕ ਕਰੋੜ ਘਰ ਨੂੰ ਰੌਸ਼ਨ ਕਰਨਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹ ਕਿ ਪ੍ਰੋਜੈਕਟ ਵਿੱਚ 75 ਹਜਾਰ ਕਰੋੜ ਰੁਪਏ ਖਰਚੇ ਜਾਣਗੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *