ਅਮਰੀਕਾ ਨੇ ਰੂਸ ਨੂੰ ਕਹਿ ਦਿੱਤੀ ਵੱਡੀ,ਪੈ ਗਿਆ ਪੰਗਾ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਯੂਕਰੇਨ ਅਤੇ ਰਸ਼ਿਆ ਦੇ ਵਿਚਕਾਰ ਇਕ ਬਹੁਤ ਵੱਡੀ ਜੰਗ ਛਿੜ ਚੁੱਕੀ ਹੈ ਇਹ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ ਹਰ ਇੱਕ ਦੇਸ਼ ਦੀ ਨਿਗ੍ਹਾ ਇਸ ਵੇਲੇ ਨਸ਼ਿਆਂ ਦੇ ਉੱਤੇ ਟਿਕੀ ਹੋਈ ਹੈ ਹਰ ਇੱਕ ਦੇਸ਼ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਰਸ਼ੀਆ ਨੂੰ ਇਹ ਜੰਗ ਬੰਦ ਕਰ ਦੇਣੀ ਚਾਹੀਦੀ ਹੈ ਰਸ਼ੀਆ ਦੇ ਲੋਕਾਂ ਦੇ ਵੱਲੋਂ ਵੀ ਲਗਾਤਾਰ ਸੜਕਾਂ ਤੇ ਉਤਰ ਕੇ ਨਾਅਰੇਬਾਜ਼ੀ ਕੀਤੀ ਜਾਰੀ ਹੈ ਸਰਕਾਰ ਦੇ ਵੱਲੋਂ ਇਸ ਮਾਮਲੇ ਨੂੰ ਦਬਾਉਣ ਦੇ ਲਈ ਨਸ਼ਿਆ ਦੇ ਲੋਕਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ ਪਰ ਉਨ੍ਹਾਂ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਉੱਥੇ ਬਹੁਤ ਸਾਰੇ ਮਾਸੂਮ

ਲੋਕ ਹਨ ਛੋਟੇ ਛੋਟੇ ਬੱਚੇ ਹਨ ਆਖਿਰਕਾਰ ਉਨ੍ਹਾਂ ਦਾ ਕੀ ਕਸੂਰ ਹੈ ਜਿਨ੍ਹਾਂ ਨੂੰ ਤੁਸੀਂ ਬੰਬ ਗੋਲੀਆਂ ਦੇ ਨਾਲ ਉਡਾ ਰਹੇ ਹੋ ਇਸ ਲਈ ਇਸ ਚੀਜ਼ ਦਾ ਬਹੁਤ ਹੀ ਜ਼ਿਆਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਇਸ ਚੀਜ਼ ਦੇ ਨਾਲ ਕਦੇ ਵੀ ਭਲਾ ਨਹੀਂ ਹੋ ਸਕਦਾ ਹੈ ਤੁਹਾਨੂੰ ਇਹ ਲੜਾਈ ਰੋਕਣੀ ਹੋਵੇਗੀ ਲੋਕਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੇ ਬੈਨਰ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਪਾਏ ਜਾ ਰਹੇ ਹਨ ਅਤੇ ਨਾਲ ਹੀ ਰਸ਼ੀਆ ਦੇ ਜਿੰਨੇ ਵੀ ਲੋਕ ਹਨ ਉਨ੍ਹਾਂ ਦੇ ਵੱਲੋਂ ਲਗਾਤਾਰ ਸੜਕਾਂ ਦਿੱਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਆਪਣੀ ਹੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਇਨਸਾਨੀਅਤ ਨੂੰ ਜਿਊਂਦਾ ਰਹਿਣ

ਦੇਵੋ ਇਸ ਲੜਾਈ ਦੇ ਵਿਚ ਕੁਝ ਵੀ ਨਹੀਂ ਰੱਖਿਆ ਹੈ ਇੱਕ ਦੂਜੇ ਨੂੰ ਤਾਕਤਵਰ ਦਿਖਾਉਣ ਦੇ ਚੱਕਰ ਦੇ ਵਿਚ ਦੁਨੀਆਂ ਤਬਾਹ ਹੋ ਜਾਵੇਗੀ ਇਹ ਦੁਨੀਆ ਜੇਕਰ ਵਸ ਰਹੀ ਹੈ ਚੰਗੇ ਤਰੀਕੇ ਨਾਲ ਨਾਲ ਤਾਂ ਇਸ ਨੂੰ ਵਸਣ ਦੇਵੋ ਇਸ ਦੁਨੀਆਂ ਦੇ ਵਿੱਚ ਸ਼ਾਂਤੀ ਕਾਇਮ ਬਣਾ ਕੇ ਰੱਖੋ ਇਸ ਤਰੀਕੇ ਦੇ ਨਾਲ ਲੜਨ ਨਾਲ ਤੁਹਾਡਾ ਕੋਈ ਫ਼ਾਇਦਾ ਨਹੀਂ ਹੋਣ ਵਾਲਾ ਹੈ ਜੇਕਰ ਤੁਸੀਂ ਇਸ ਤਰੀਕੇ ਦੇ ਨਾਲ ਲੜਾਈ ਕੀਤੀ ਤਾਂ ਆਪਣੇ ਹੀ ਦੇਸ਼ ਦਾ ਨੁਕਸਾਨ ਕਰਵਾਉਣਗੇ ਅਤੇ ਨਾਲ ਹੀ ਦੂਜੇ ਦੇਸ਼ ਦਾ ਵੀ ਨੁਕਸਾਨ ਹੋਵੇਗਾ

ਇਸ ਦੇ ਨਾਲ ਕਿਸੇ ਦਾ ਵੀ ਭਲਾ ਨਹੀਂ ਹੋਣ ਵਾਲਾ ਹੈ ਜਿੰਨੇ ਬੰਬ ਧਮਾਕੇ ਤੁਸੀਂ ਯੁਕਰੇਨ ਦੇ ਵਿੱਚ ਕਰੋਗੇ ਤਾਂ ਉੱਥੇ ਦੀ ਮਾਲੀ ਹਾਲਤ ਖ਼ਰਾਬ ਹੋਏਗੀ ਅਤੇ ਕਦੀ ਵੀ ਇਸ ਚੀਜ਼ ਦੇ ਨਾਲ ਕਿਸੇ ਵੀ ਦੇਸ਼ ਦਾ ਭਲਾ ਨਹੀਂ ਹੋਣ ਵਾਲਾ ਹੈ ਇਸ ਲਈ ਅਸੀਂ ਤੁਹਾਨੂੰ ਇਹ ਕਹਿ ਰਹੇ ਹਾਂ ਕਿ ਜੰਗ ਜਲਦੀ ਤੋਂ ਜਲਦੀ ਰੋਕ ਦਿੱਤੀ ਜਾਣੀ ਚਾਹੀਦੀ ਹੈ ਲੋਕਾਂ ਦੇ ਵੱਲੋਂ ਯੂਕਰੇਨ ਨੂੰ ਅਤੇ ਰੱਸੀਆਂ ਨੂੰ ਦੋਨਾਂ ਨੂੰ ਇਹ ਸੁਝਾਅ ਦਿੱਤਾ ਜਾ ਰਿਹਾ ਹੈ ਕਿ ਦੋਨਾਂ ਪਾਸਿਉਂ ਗੱਲਬਾਤ ਕਰਨੀ ਚਾਹੀਦੀ ਹੈ ਇਸ ਜੰਗ ਨੂੰ ਨਿਪਟਾ ਦੇਣਾ ਚਾਹੀਦਾ ਹੈ ਪਰ ਜੇਕਰ ਇਨ੍ਹਾਂ ਦੋਨਾਂ ਦੇ ਵੱਲੋਂ ਇਹ ਨਹੀਂ ਕੀਤਾ ਗਿਆ ਤਾਂ ਅਮਰੀਕਾ ਨੂੰ ਨਾ ਚਾਹੁੰਦੇ ਹੋਏ ਵੀ ਇਨ੍ਹਾਂ ਦੇ ਵਿਚਕਾਰ ਆਉਣਾ ਪੈ ਸਕਦਾ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *