ਇਸ ਖ਼ਬਰ ਦੀ ਪੂਰੀ ਜਾਣਕਾਰੀ ਦਿੰਦੇ ਹੋਏ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਜੋ ਵੀ ਇਸ ਚੈਨਲ ਤੇ ਪਹਿਲੀ ਵਾਰ ਆਇਆ ਹੈ ਉਹ ਸਾਡੇ ਚੈਨਲ ਨੂੰ ਵੱਧ ਤੋਂ ਵੱਧ ਲਾਈਕ ਕਰੋ ਆਓ ਹੁਣ ਆਪਾਂ ਇਸ ਖ਼ਬਰ ਵੱਲ ਵਧਦੇ ਹਾਂ ਚੱਲ ਰਹੇ ਦਿਨਾਂ ਵਿਚ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ ਉਹਨੂੰ ਪਤਾ ਲੱਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਸਿੰਘ ਨੂੰ ਅਦਾਲਤ ਵੱਲੋਂ ਇਕ ਵੱਡਾ ਝਟਕਾ ਦਿੱਤਾ ਗਿਆ ਹੈ ਜਿਸ ਵਿੱਚ ਬਿਕਰਮ ਮਜੀਠੀਆ ਨੇ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਕੋਰਟ ਵਿਚ ਅਰਜ਼ ਕਰਵਾਈ ਸੀ ਜਿਸ ਨੂੰ ਮੋਹਾਲੀ ਕੋਰਟ ਨੇ ਖਾਰਜ ਕਰ ਦਿੱਤਾ ਹੈ
ਜਿਸ ਕਾਰਨ ਬਿਕਰਮ ਮਜੀਠੀਆ ਨੂੰ ਬਹੁਤ ਵੱਡਾ ਝਟਕਾ ਲੱਗਿਆ ਪਹਿਲਾਂ ਤਾਂ ਹਾਈ ਕੋਰਟ ਨੇ ਇਸ ਅਰਜ਼ੀ ਨੂੰ ਰਾਖਵਾਂ ਰੱਖ ਲਿਆ ਸੀ ਪਰ ਕੁਝ ਸਮੇਂ ਬਾਅਦ ਮੁਹਾਲੀ ਅਦਾਲਤ ਚ ਆਤਮ ਸਮਰਪਣ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਅੱਠ ਮਾਰਚ ਤਕ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ ਉਹ ਹੁਣ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ ਇਸ ਕਾਰਨ ਬਿਕਰਮ ਮਜੀਠੀਆ ਵੱਲੋਂ ਜ਼ਮਾਨਤ ਅਰਜ਼ੀ ਲਗਾਈ ਗਈ ਸੀ
ਜਿਸ ਨੂੰ ਮੋਹਾਲੀ ਕੋਰਟ ਵੱਲੋ ਖ਼ਰਚ ਕਰ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਮਜੀਠੀਆ ਦੇ ਵਕੀਲਾਂ ਅਤੇ ਸਰਕਾਰੀ ਵਕੀਲਾਂ ਵਿਚਕਾਰ ਬਹੁਤ ਜ਼ਿਆਦਾ ਤਿੱਖੀ ਬਹਿਸ ਹੋਈ ਜਿਸ ਵਿੱਚ ਬਿਕਰਮ ਮਜੀਠੀਆ ਦੇ ਵਕੀਲਾਂ ਵੱਲੋਂ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਗਈ ਸੀ ਪਰ ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਦਿੱਤੀ ਗਈ ਜ਼ਮਾਨਤ ਚੌਵੀ ਫਰਵਰੀ ਨੂੰ ਖਤਮ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਬਿਕਰਮ ਮਜੀਠੀਆ ਵੱਲੋਂ ਆਤਮ ਸਮਰਪਣ ਕੀਤਾ ਗਿਆ ਸੀ ਅਜਿਹੀਆਂ ਕੁਝ ਹੋਰ ਨਵੀਆਂ ਖ਼ਬਰਾਂ ਦੇਖਣ ਨੂੰ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਕਰੋ ਤਾਂ ਤੁਹਾਨੂੰ ਅਸੀਂ ਅਜਿਹੀਆਂ ਕੁਝ ਹੋਰ ਨਵੀਂਆਂ ਖ਼ਬਰ ਬਾਰੇ ਜਲਦ ਤੋਂ ਜਲਦ ਜਾਣਕਾਰੀ ਦੇ ਸਕੀਏ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ