ਛੋਟੇ ਭਰਾ ਦੀ ਮੌਤ ਦਾ ਸਦਮਾ ਨਹੀਂ ਸਹਾਰ ਸਕਿਆ ਵੱਡਾ ਭਰਾ, ਤੋੜਿਆ ਦਮ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਅਲੀ ਨੰਗਲ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਛੋਟੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਵੱਡੇ ਭਰਾ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਦੋਵਾਂ ਭਰਾਵਾਂ ਦਾ ਇੱਕੋ ਚਿਤਾ ਵਿਚ ਸਸਕਾਰ ਕੀਤਾ ਗਿਆ। ਦੋਵੇਂ ਸਕੇ ਭਰਾਵਾਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਚਚੇਰੇ ਭਰਾ ਬਲਜਿੰਦਰ ਸਿੰਘ (42 )ਪੁੱਤਰ ਰਤਨ ਸਿੰਘ ਆਪਣੇ ਪਰਿਵਾਰਕ ਜੀਆਂ ਸਮੇਤ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਤਰੇਲੀਆਂ

ਆਉਣੀਆਂ ਸ਼ੁਰੂ ਹੋ ਗਈਆਂ ਤਾਂ ਉਸ ਨੂੰ ਤੁਰੰਤ ਬਟਾਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।ਜਦੋਂ ਬਲਜਿੰਦਰ ਸਿੰਘ ਦੀ ਮੌਤ ਸਬੰਧੀ ਵੱਡੇ ਭਰਾ ਸੁਖਵਿੰਦਰ ਸਿੰਘ ਨੂੰ ਪਤਾ ਲੱਗਾ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਜਿਥੇ ਉਸ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਪਰੰਤੂ ਉਥੇ ਉਸ ਨੇ ਦਮ ਤੋੜ ਦਿਤਾ। ਸ਼ੁੱਕਰਵਾਰ ਨੂੰ ਦੋਵਾਂ ਭਰਾਵਾਂ ਦਾ ਪਿੰਡ ਅਲੀ ਨੰਗਲ ਵਿਖੇ ਇਕੋ ਚਿਤਾ ਵਿਚ ਇਕੱਠਿਆਂ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *