ਟਾਇਰ ਫਟਨ ਬਾਅਦ ਕੰਧ ‘ਚ ਵੱਜੀ ਕਾਰ, 3 ਸਟੂਡੈਂਟਸ ਦੀ ਮੌਤ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਅੰਮ੍ਰਿਤਸਰ ਰੋਡ ਨੈਸ਼ਨਲ ਹਾਈਵੇ ਨੰਬਰ 54 ਪਿੰਡ ਖਡੂਰ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਤਿੰਨ ਗੰਭੀਰ ਰੂਪ ਵਿੱਚ

ਜ਼ਖਮੀ ਹੋ ਗਏ  ਹਨ।ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ ਥਾਣਾ ਮਖੂ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਉਨ੍ਹਾਂ ਨੂੰ ਜਿਵੇਂ ਹੀ  ਹਾਦਸੇ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਦੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ। ਉਨ੍ਹਾਂ  ਦੱਸਿਆ ਕਿ ਸਿਵਲ ਹਸਪਤਾਲ ਜ਼ੀਰਾ ਵਿਖੇ ਜ਼ੇਰੇ ਇਲਾਜ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਵਿਫਟ ਕਾਰ ਦਾ ਟਾਇਰ ਫਟਣ ਕਾਰਨ ਉਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਮੈਰਿਜ ਪੈਲਸ ਦੀ ਦੀਵਾਰ ਨਾਲ ਜਾ ਟਕਰਾਈ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *