ਆਪ’ MLA ਦੀ ਗੱਡੀ ਦਾ ਹੋ ਗਿਆ ਬੁਰਾ ਹਾਲ, ਜਾ ਵੱਜੀ ਖੰਬੇ ‘ਚ,ਤਸਵੀਰਾਂ ਹੈਰਾਨ ਕਰ ਦੇਣਗੀਆਂ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਥਾਨਕ ਹਲਕੇ ਤੋਂ ‘ਆਪ’ ਵਿਧਾਇਕ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਦੌਰਾਨ ਵਿਧਾਇਕ ਜਖ਼ਮੀ ਹੋ ਗਏ ਹਨ। ‘ਆਪ’ ਵਿਧਾਇਕ ਕਰਮਵੀਰ ਸਿੰਘ ਘੁੰਮਣ ਨਾਲ ਇਹ ਹਾਦਸਾ ਦਸੂਹਾ ਤੋਂ ਤਲਵਾੜਾ ਜਾਂਦੇ ਸਮੇਂ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਘੁੰਮਣ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਪੈਰ ਵਿਚ ਸੱਟ ਲੱਗੀ ਹੈ। ਇਨੋਵਾ ਵਿਚ ਉਨ੍ਹਾਂ ਦੇ ਨਾਲ ਪੀਏ ਵੀ ਹਾਜ਼ਰ ਸਨ।

ਇਹ ਹਾਦਸਾ ਦਸੂਹਾ ਹਾਜੀਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਚੌਹਾਣਾ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤਲਵਾੜਾ ਕਿਸੇ ਪ੍ਰੋਗਰਾਮ ‘ਚ ਸ਼ਾਮਲ ਹੋਣ ਜਾ ਰਹੇ ਸੀ ਤਾਂ ਪਿੰਡ ਚੌਹਾਣਾ ਨੇੜੇ ਇਕ ਵਾਹਨ ਦੀ ਸਾਈਡ ‘ਤੇ ਜਾ ਟਕਰਾਉਣ ਤੋਂ ਬਾਅਦ ਗੱਡੀ ਸੜਕ ਤੋਂ ਉਤਰ ਗਈ ਅਤੇ ਖੰਭੇ ਨਾਲ ਟਕਰਾ ਗਈ। ਗੱਡੀ ‘ਚ ਸਵਾਰ ਕੁੱਲ 5 ਲੋਕ ਜ਼ਖਮੀ ਹੋ ਗਏ। ਬਾਕੀ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *