ਸੁਪਰੀਮ ਸੁਣਵਾਈ ਤੋਂ ਪਹਿਲਾਂ ਚੰਡੀਗੜ੍ਹ ਤੋਂ BJP ਮੇਅਰ ਨੇ ਦਿੱਤਾ ਅਸਤੀਫਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਮਨੋਜ ਸੋਨਕਰ ਨੇ ਐਤਵਾਰ ਨੂੰ ਚੰਡੀਗੜ੍ਹ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ ਅਤੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਕੌਂਸਲਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਹ ਘਟਨਾ ਮੇਅਰ ਦੇ ਅਹੁਦੇ ਲਈ ਹਾਲ ਹੀ ‘ਚ ਹੋਈਆਂ ਚੋਣਾਂ ‘ਚ ਧਾਂਦਲੀ ਦੇ ਦੋਸ਼ਾਂ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਇਕ ਦਿਨ ਪਹਿਲਾਂ ਆਈ ਹੈ।ਭਾਜਪਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਸੋਨਕਰ ਨੇ ਨਿਗਮ ਕਮਿਸ਼ਨਰ ਨੂੰ ਅਪਣਾ ਅਸਤੀਫਾ ਸੌਂਪ ਦਿਤਾ ਹੈ।ਮਲਹੋਤਰਾ ਨੇ ਕਿਹਾ ਕਿ ਕਾਂਗਰਸ

ਅਤੇ ‘ਆਪ’ ਵਿਚਾਲੇ ਕੋਈ ਗਠਜੋੜ ਨਹੀਂ ਹੈ ਅਤੇ ਉਹ ਸਿਰਫ ਜਨਤਾ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਨੇ ‘ਪੀਟੀਆਈ-ਭਾਸ਼ਾ’ ਨੂੰ ਦਸਿਆ, ‘ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਬੇਨਕਾਬ ਕੀਤਾ ਜਾਵੇਗਾ।’ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਰੁਣ ਸੂਦ ਨੇ ਦਸਿਆ ਕਿ ‘ਆਪ’ ਦੇ ਤਿੰਨ ਕੌਂਸਲਰ ਨੇਹਾ, ਪੂਨਮ ਅਤੇ ਗੁਰੂਚਰਨ ਕਾਲਾ ਪਾਰਟੀ ਦੇ ਸੀਨੀਅਰ ਆਗੂ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਤਿੰਨ ਕੌਂਸਲਰਾਂ ਦੇ ਪੱਖ ਬਦਲਣ ਨਾਲ ਇਹ ਤੈਅ ਹੈ ਕਿ ਜਦੋਂ ਵੀ ਨਵੇਂ ਮੇਅਰ ਦੀ ਚੋਣ ਹੋਵੇਗੀ, ਨਤੀਜਾ ਭਾਜਪਾ ਦੇ ਹੱਕ ਵਿਚ ਹੋ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *