ਫਿਰ ਬਦਲ ਰਿਹਾ ਮੌਸਮ, ਇਨ੍ਹਾਂ ਇਲਾਕਿਆਂ ‘ਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਖੇਤਰਾਂ ਵਿੱਚ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਸ਼ਾਮਲ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 19 ਤੋਂ 22 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਅੱਜ ਤੋਂ ਭਾਵ 19 ਫਰਵਰੀ ਤੋਂ 22 ਫਰਵਰੀ ਦਰਮਿਆਨ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ

ਮੀਂਹ, ਹਨ੍ਹੇਰੀ ਅਤੇ ਗੜੇਮਾਰੀ ਹੋਵੇਗੀ। ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ ਵਿੱਚ 19 ਅਤੇ 20 ਫਰਵਰੀ ਨੂੰ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਸ਼ਮੀਰ ਘਾਟੀ ਦੇ ਜ਼ਿਆਦਾਤਰ ਖੇਤਰਾਂ ਵਿੱਚ 18 ਤੋਂ 21 ਫਰਵਰੀ ਤੱਕ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ, ਜਦਕਿ ਮੈਦਾਨੀ ਅਤੇ ਨੀਵੇਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਹਿੱਸਿਆਂ ‘ਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *