ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ੍ਹ ਚੋਰੀ ਦੀਆਂ ਵਾਰਦਾਤਾਂ ਆਏ ਦਿਨ ਹੀ ਵੱਡਾ ਰੂਪ ਲੈ ਲੈਂਦੀਆਂ ਹਨ ਅਜਿਹੀ ਹੀ ਇੱਕ ਵੱਡੀ ਅਪਡੇਟ ਸਾਹਮਣੇ ਨਿਕਲ ਗਈ ਹੈ ਜਿੱਥੇ ਕਿ ਬੰਦੂਕ ਦੀ ਨੋਕ ਤੇ ਇਨ੍ਹਾਂ ਨਕਾਬਪੋਸ਼ ਲੁਟੇਰਿਆਂ ਨੇ ਇਕ ਮੋਬਾਇਲ ਫੋਨਾਂ ਦੀ ਦੁਕਾਨ ਵਿੱਚ ਵੜ ਕੇ ਮਹਿੰਗੇ ਮਹਿੰਗੇ ਫੋਨ ਲੁੱਟ ਕੇ ਦਿਨ ਦਿਹਾੜੇ ਹੀ ਫ਼ਰਾਰ ਹੋ ਗਏ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਈ ਉਤਾਂਹ ਜੋਤਾਂ ਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।ਦੋਸਤੋ ਤੁਹਾਨੂੰ ਦੱਸਦੀਏ ਕਿ ਅੱਜਕੱਲ੍ਹ ਚੋਰੀ ਦੀਆਂ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਜਿਹੇ ਨਕਾਬਪੋਸ਼ ਲੁਟੇਰੇ ਦਿਨ ਦਿਹਾੜੇ ਹੀ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਜਾਂਦੇ ਹਨ।
ਅਜਿਹਾ ਹੀ ਇਕ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਇਹ ਤਸਵੀਰਾਂ ਸਾਫ ਜ਼ਾਹਿਰ ਕਰਦੀਆਂ ਹਨ ਕਿ ਇਨ੍ਹਾਂ ਨਕਾਬਪੋਸ਼ ਲੁਟੇਰਿਆਂ ਨੇ ਕਿਵੇਂ ਬੰਦੂਕ ਦੀ ਨੋਕ ਤੇ ਦੁਕਾਨਦਾਰ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਮਹਿੰਗੇ ਮਹਿੰਗੇ ਫੋਨ ਲੁੱਟ ਕੇ ਰਫੂਚੱਕਰ ਹੋ ਗਏ।ਅਤੀਤ ਹੋਣ ਨੂੰ ਬਸਤੀ ਕੀ ਜਾਤ ਉਨ੍ਹਾਂ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਨੂੰ ਇਸ ਬਾਰੇ ਸੂਚਿਤ ਕੀਤਾ ਤਾਂ ਪੁਲੀਸ ਦੀ ਉਹੀ ਕਾਰਵਾਈ ਕੀ ਕਾਰਵਾਈ ਕਰ ਰਹੇ ਹਾਂ।ਅਤੇ ਅਜਿਹੇ ਨਕਾਬਪੋਸ਼ ਲੁਟੇਰੇ ਦਿਨ ਦਿਹਾੜੇ ਹੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਜਾਂਦੇ ਹਨ।ਇਨ੍ਹਾਂ ਉੱਤੇ ਨੱਥ ਪਾਉਣ ਲਈ ਸਾਨੂੰ ਕੜੀ ਤੋਂ ਕਰੜੇ ਕਦਮ ਚੁੱਕਣੇ ਪੈਣਗੇ ਤਾਂ ਜੋ ਅਜਿਹੀਆਂ ਵਾਰਦਾਤਾਂ ਤੇ ਠੱਲ੍ਹ ਪਾਈ ਜਾਵੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !