ਮੋਤੀ ਮਹਿਲ ਦੇ ਬਾਹਰ ਧਰਨੇ ਵਿਚ ਬੈਠੇ ਨੌਜਵਾਨ ਕਿਸਾਨ ਦੀ ਮੌ/ਤ

Latest Update






ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਤ ਕਿਸਾਨ ਨਰਿੰਦਰਪਾਲ (43) ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਧਰਨੇ ਦੌਰਾਨ ਮੌਤ ਹੋ ਗਈ ਦੱਸ ਦੇਈਏ ਕਿ 2 ਦਿਨਾਂ ਤੋਂ ਕਿਸਾਨਾਂ ਨਾਲ ਹੜਤਾਲ ‘ਤੇ ਬੈਠੇ ਸਨ,ਜਿਸ ਦੌਰਾਨ ਰਿੰਦਰਪਾਲ ਦੀ ਤਬੀਅਤ ਅਚਾਨਕ ਵਿਗੜ ਗਈ, ਇਸ ਤੋਂ ਬਾਅਦ ਸਾਥੀ ਕਿਸਾਨਾਂ ਨੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭਰਤੀ ਕਰਵਾਇਆ ਪਰ ਡਾਕਟਰਾਂ ਨੇ

ਨਰਿੰਦਰਪਾਲ ਨੂੰ ਮ੍ਰਿਤਕ ਐਲਾਨ ਦਿੱਤਾ। ਰਿਪੋਰਟ ਮੁਤਾਬਕ ਧਰਨੇ ਉਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ। ਨਰਿੰਦਰਪਾਲ ਪਟਿਆਲਾ ਨੇੜਲੇ ਪਿੰਡ ਬਠੋਈ ਦਾ ਰਹਿਣ ਵਾਲਾ ਸੀ। ਪਰਿਵਾਰ ਵਿੱਚ ਉਸ ਦੇ ਤਿੰਨ ਬੱਚੇ ਹਨ, ਦੋ ਧੀਆਂ ਅਤੇ ਇੱਕ ਪੁੱਤਰ ਹੈ।  ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਨਰਿੰਦਰ ਪਾਲ ਸਿੰਘ ਵੀ 2

ਦਿਨਾਂ ਤੋਂ ਸ਼ਾਮਲ ਸੀ। ਐਤਵਾਰ ਰਾਤ ਕਰੀਬ 9 ਵਜੇ ਉਸ ਨੇ ਆਪਣੇ ਦੋਸਤਾਂ ਨੂੰ ਦੱਸਿਆ ਕਿ ਉਸ ਦੀ ਤਬੀਅਤ ਠੀਕ ਨਹੀਂ ਹੈ ਅਤੇ ਇਸ ਲਈ ਉਹ ਘਰ ਜਾ ਰਿਹਾ ਹੈ, ਜਿਸ ਤੋਂ ਬਾਅਦ ਉਸ ਦੇ ਦੋਸਤ ਨਰਿੰਦਰਪਾਲ ਨੂੰ ਘਰ ਛੱਡਣ ਜਾ ਰਹੇ ਸਨ ਪਰ ਰਸਤੇ ਵਿਚ ਉਸ ਦੀ ਤਬੀਅਤ ਜ਼ਿਆਦਾ ਵਿਗੜ ਗਈ,ਜਿਸ ਕਾਰਨ ਨਰਿੰਦਰਪਾਲ ਨੂੰ ਪਟਿਆਲਾ ਰਜਿੰਦਰਾ ਹਸਪਤਾਲ ਲਿਜਾਣਾ ਪਿਆ, ਜਿੱਥੇ ਉਸ ਦੀ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *