ਤੇਜ਼ ਹਵਾਵਾਂ ਨੇ ਕੀਤਾ ਬੁਰਾ ਹਾਲ! ਮੌਸਮ ਨੇ ਫਿਰ ਲਈ ਕਰਵਟ! ਪੰਜਾਬ ‘ਚ ਅਲਰਟ ਜਾਰੀ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਾਤੜਾਂ ‘ਚ ਤੇਜ਼ ਹਨੇਰੀ ਕਾਰਨ ਗੜੇਮਾਰੀ ਹੋਈ, ਜਿਸ ਕਾਰਨ ਲੋਕਾਂ ਦੇ ਘਰਾਂ ਅੰਦਰ ਗੜਿਆਂ ਦੇ ਢੇਰ ਲੱਗ ਗਏ। ਸਰਦੀ ਵਧਣ ਨਾਲ ਕਣਕ ਦੀ ਫਸਲ ਦਾ ਵੀ ਨੁਕਸਾਨ ਹੋਇਆ ਹੈ।ਦੱਸ ਦੇਈਏ ਕਿ ਦੇਸ਼ ਭਰ ਵਿਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਰੈੱਡ ਅਲਰਟ ਦੇ ਵਿਚਕਾਰ ਸੋਮਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਟੀਆਂ ‘ਤੇ ਦਿਨ ਭਰ ਭਾਰੀ ਬਰਫਬਾਰੀ ਹੋਈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਸਵੇਰੇ ਹੀ ਮੀਂਹ ਪਿਆ। ਇਸ ਤੋਂ ਇਲਾਵਾ ਹੋਰ ਮੈਦਾਨੀ ਇਲਾਕਿਆਂ ‘ਚ ਵੀ ਭਾਰੀ ਮੀਂਹ ਜਾਰੀ ਹੈ। ਪੰਜਾਬ ਅਤੇ

ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਅਤੇ ਗਰਜ ਦੇ ਨਾਲ-ਨਾਲ ਗੜੇਮਾਰੀ ਵੀ ਹੋਈ ਹੈ।ਪੰਜਾਬ ਦੇ ਸਰਹੱਦੀ ਖੇਤਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਤੇ ਆਲੇ-ਦੁਆਲੇ ਇਲਾਕੇ ਵਿੱਚ ਸ਼ਾਮ ਸਮੇਂ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ 20 ਤੇ 21 ਫਰਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਪੈਣ ਸਬੰਧੀ 20 ਫਰਵਰੀ ਨੂੰ ‘ਔਰੇਂਜ’ ਤੇ 21 ਫਰਵਰੀ ਲਈ ‘ਯੈਲੋ’ ਅਲਰਟ ਜਾਰੀ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *