ਰਾਹ ਜਾਂਦੇ ਕਿ*ਨਰਾਂ ਨੂੰ ਮੁੰ*ਡਿਆਂ ਨੇ ਸੁੱਟ ਲਿਆ ਗੱ*ਡੀ ‘ਚ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੋਕ ਇਸ ਕਦਰ ਹਵਸ ਦੇ ਭੁੱਖੇ ਹੋ ਗਏ ਨੇ ਕਿ ਕੁੜੀਆਂ ਤਾਂ ਛੱਡੋ ਹੁਣ ਤਾਂ ਕਿਨਰਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਅਤੇ ਆਪਣੀ ਹਵਸ਼ ਦਾ ਸ਼ਿਕਾਰ ਬਣਾਉਣ ਦੇ ਵਾਸਤੇ ਉਹਨਾਂ ਦੇ ਨਾਲ ਸਰੀਰਕ ਸਬੰਧ ਬਣਾਏ ਜਾ ਰਹੇ ਨੇ ਤਾਜ਼ਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ। ਜਿੱਥੇ ਕਿਨਰਾਂ ਨੇ ਜੋ ਕਿ ਆਮ ਨੋਰਮਲ ਇਨਸਾਨ ਤੋਂ ਕਿੰਨਰ ਬਣੇ ਨੇ ਉਹਨਾਂ ਦੇ ਨਾਲ ਗੱਡੀ ਚ ਸਵਾਰ ਕੁਝ ਵਿਅਕਤੀਆਂ ਦੇ ਵੱਲੋਂ ਸ਼ੋਸ਼ਣ ਕੀਤਾ ਤੇ ਉਹਨਾਂ ਦੀ ਗਲਤ ਵੀਡੀਓ ਬਣਾਈ ਗਈ ਤੇ

ਇਲਜ਼ਾਮ ਕਿੰਨਰਾਂ ਨੇ ਲਗਾਏ ਨੇ ਉਥੇ ਹੀ ਪ੍ਰੀਤੀ ਮਹੰਤ ਜਿਨਾਂ ਦੇ ਨਾਲ ਇਹ ਸਰੀਰਕ ਸ਼ੋਸ਼ਣ ਹੋਇਆ ਉਹਨਾਂ ਦੇ ਮਦਦ ਲਈ ਅੱਗੇ ਆਈ ਅਤੇ ਇਨਸਾਫ ਦੀ ਮੰਗ ਕੀਤੀ ਹੈ। ਕਿ ਅਜਿਹੇ ਅੰਸਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਦੇ ਵਿੱਚ ਥਾਣਾ ਸਿਟੀ ਕਪੂਰਥਲਾ ਐਸਐਚ ਓ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਨੂੰਨ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਖੈਰ ਦੇਖਿਆ ਜਾਵੇ ਤਾਂ ਅੱਜ ਕੱਲ ਕਿਸੇ ਦਾ ਵੀ ਦੀਨ ਇਮਾਨ ਨਹੀਂ ਰਿਹਾ ਤੇ ਹੁਣ ਦੇਖਣਾ ਹੋਵੇਗਾ ਕਿ ਇਹਨਾਂ ਨੂੰ ਕੀ ਇਨਸਾਫ ਮਿਲਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *