ਦੁੱਖਦਾਇਕ ਵੱਡੀ ਖਬਰ ਇਸ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਬਹੁਤ ਸਾਰੀਆਂ ਹਸਤੀਆਂ ਜਿੱਥੇ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣਾ ਨਾਮ ਕਮਾਉਣ ਚ ਕਾਮਯਾਬ ਉਥੇ ਹੀ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਹਸਤੀਆਂ ਤੇ ਉਹਨਾਂ ਦੇ ਪਰਿਵਾਰਿਕ ਮੈਂਬਰ

ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।ਹੋਰ ਵੀ ਭਿਆਨਕ ਬਿਮਾਰੀਆਂ ਤੇ ਲਗਾਤਾਰ ਹੀ ਵਾਪਰ ਰਹੇ ਹਾਦਸਿਆਂ ਦੇ ਕਾਰਨ ਇਨਾ ਜਿਹੜੀਆਂ ਹਸਤੀਆਂ ਦੀ ਜਾਨ ਚਲੇ ਜਾਂਦੀ ਹੈ ਸੋ ਹੁਣੇ ਹੁਣੇ ਦੇਸ਼ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋ ਗਈ।

ਦੱਸ ਦਈਏ ਟੈਲੀਵਿਜ਼ਨ ਜਗਤ ਤੋਂ ਬੁਰੀ ਖਬਰ ਸਾਹਮਣੇ ਆਈ ਹੈਦਰ ਅਸਲ ਪ੍ਰਸਿੱਧ ਟੀਵੀ ਸ਼ੋ ਅਨੁਮਪਾ ਫੇਮ ਅਦਾਕਾਰ ਰੀਤੂ ਰਾਜ ਸਿੰਘ ਦਾ ਦੇਹਾਂਤ ਹੋ ਗਿਆ ਉਨਾ 1993 ਵਿੱਚ ਟੀਵੀ ਤੇ ਪ੍ਰਸਾਰਿਤ ਕੀਤੇ ਗਏ ਜੋਤੀ ਹਿਟਲਰ ਦੀ ਦੀ ਬੋਰੀਅਰ ਆਈ ਦੀਆ ਔਰ ਬਾਤੀ ਹਮ ਵਰਗੇ ਕਈ

ਭਾਰਤੀ ਟੀਵੀ ਸ਼ੋ ਦੇ ਵਿੱਚ ਵੱਖ-ਵੱਖ ਭੂਮਿਕਾਵਾਂ ਨਿਭਾ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ। ਰਿਪੋਰਟਾਂ ਮੁਤਾਬਕ ਰੀਤੂ ਰਾਜ ਸਿੰਘ ਨੂੰ 19 ਫਰਵਰੀ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ

ਅਭਿਨੇਤਾ ਲੰਬੇ ਸਮੇਂ ਤੋਂ ਪੈਨਕਰੀਆਟਿਕ ਸਮੱਸਿਆਵਾਂ ਤੋਂ ਪੀੜਿਤ ਸਨ। ਉਹਨਾਂ ਦੇ ਅਚਾਨਕ ਦੇਹਾਂਤ ਤੇ ਨਾ ਸਿਰਫ ਉਹਨਾਂ ਦੇ ਪਰਿਵਾਰ ਨੂੰ ਸਗੋਂ ਪ੍ਰਸ਼ੰਸਕਾਂ ਨੂੰ ਵੀ ਡੂੰਘਾ ਸਦਮਾ ਲੱਗਿਆ ਹੈ। ਅਭਿਨੇਤਾ ਦੇ ਚੰਗੇ ਦੋਸਤ ਅਮਿਤ ਬੈਲ ਨੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ

ਦੁੱਖ ਪ੍ਰਗਟ ਕੀਤਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *