ਡਰਾਈਵਿੰਗ ਲਾਈਸੈਂਸ ਲਈ ਹੋਇਆ ਇਹ ਵੱਡਾ ਐਲਾਨ ,….. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਦੇਸ਼ ਦੇ ਵਿੱਚ ਵਾਹਨ ਚਲਾਉਣ ਵਾਲਿਆਂ ਲਈ ਆਏ ਦਿਨ ਹੀ ਕੋਈ ਨਾ ਕੋਈ ਨਵਾਂ ਨਿਯਮਾਂ ਲਾਗੂ ਕੀਤਾ ਜਾ ਰਿਹਾ ਹੈ ਸਰਕਾਰ ਦੇ ਵੱਲੋਂ ਬਹੁਤ ਸਾਰੇ ਹੁਕਮ ਦਿੱਤੇ ਜਾਂਦੇ ਹਨ।

ਤਾਂ ਜੋ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਹੁਣ ਕੇਂਦਰ ਸਰਕਾਰ ਨੇ ਡਰਾਈਵਿੰਗ ਲਾਈਸੈਂਸ ਲਈ ਵੱਡਾ ਐਲਾਨ ਕਰ ਦਿੱਤਾ ਹੈ। ਮੰਤਰਾਲੇ ਨੇ ਮੰਗਲਵਾਰ ਨੂੰ ਆਪਣੇ ਸਾਰਥੀ ਪੋਰਟਲ ਵਿੱਚ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਮੁੱਦਿਆਂ ਦੇ ਕਾਰਨ ਸਿੱਖਣ ਵਾਲੇ ਲਾਈਸੈਂਸ ਡਰਾਈਵਿੰਗ

ਲਾਈਸੈਂਸ ਅਤੇ ਕੰਡਕਟਰ ਲਾਈਸੈਂਸ ਦੀ ਵੈਦਤਾ ਨੂੰ 29 ਫਰਵਰੀ 2024 ਤੱਕ ਵਧਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸਰਕੁਲਰ ਚ ਕਿਹਾ ਹ ਕਿ 31 ਜਨਵਰੀ 2024 ਤੋਂ 12 ਫਰਵਰੀ 202 ਤੱਕ ਸਾਰਥੀ

ਪੋਰਟਲ ਚ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਮੁੱਦਿਆਂ ਕਾਰਨ ਬਿਨੈਕਾਰਾਂ ਨੂੰ ਲਾਈਸੈਂਸ ਨਾਲ ਸੰਬੰਧਿਤ ਸੇਵਾਵਾਂ ਪ੍ਰਾਪਤ ਕਰਨ ਚ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ।ਇਸ ਦੇ ਅਨੁਸਾਰ 31 ਜਨਵਰੀ 2024 ਅਤੇ ਫਰਵਰੀ 15 2024 ਵਿਚਕਾਰ ਡਰਾਈਵਿੰਗ ਲਾਈਸੈਂਸ ਅਤੇ

ਕੰਡਕਟਰ ਲਾਈਸੈਂਸ ਦੀ ਵੈਦਤਾ ਨੂੰ 29 ਜਨਵਰੀ 2024 ਤੱਕ ਪੂਰੀ ਜੁਰਮਾਨਾ ਲਗਾਏ ਬਿਨਾਂ ਵੈਦ ਮੰਨਿਆ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ

ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *