ਵਿਦੇਸ਼ ਦੀ ਧਰਤੀ ‘ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਗਈ ਜਾਨ, ਰੋਂਦੇ ਪਰਿਵਾਰ ਦਾ ਨਹੀਂ ਦੇਖਿਆ ਜਾਂਦਾ ਹਾਲ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਸਟ੍ਰੇਲੀਆ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਦੇ ਐਡੀਲੇਡ ਸ਼ਹਿਰ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੀ ਮੁਕੇਰੀਆਂ ਤਹਿਸੀਲ ਅਧੀਨ ਪੈਂਦੇ ਪਿੰਡ ਧੀਰੋਵਾਲ ਦੇ ਵਰਿੰਦਰ ਕੁਮਾਰ ਦੱਤਾ ਵਜੋਂ ਹੋਈ ਹੈ। ਵਰਿੰਦਰ ਕੁਮਾਰ ਦੱਤਾ 2017-18 ਵਿੱਚ ਵਿਦੇਸ਼ ਗਿਆ ਸੀ। ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣਦੇ ਹੀ ਮਾਪਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਬਖਸ਼ ਲਾਲ ਨੇ ਦੱਸਿਆ ਕਿ ਸਾਲ 2017-18 ‘ਚ ਪੁੱਤਰ ਵਰਿੰਦਰ ਕੁਮਾਰ ਦੱਤਾ ਵਿਦੇਸ਼ ‘ਚ ਰੋਜ਼ੀ-ਰੋਟੀ

ਦੀ ਭਾਲ ‘ਚ ਅਤੇ ਆਪਣਾ ਚੰਗਾ ਭਵਿੱਖ ਬਣਾਉਣ ਲਈ ਆਸਟ੍ਰੇਲੀਆ ਗਿਆ ਸੀ। ਪੁੱਤਰ ਦੇ ਦੋਸਤਾਂ ਤੋਂ ਪਤਾ ਲੱਗਾ ਕਿ ਆਸਟ੍ਰੇਲੀਆ ਦੇ ਐਡੀਲੇਡ ‘ਚ ਇਕ ਸੜਕ ਹਾਦਸੇ ‘ਚ ਉਸਦੀ ਮੌਤ ਹੋ ਗਈ ਹੈ।ਵਰਿੰਦਰ ਦੇ ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਉਸ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਤੁਰੰਤ ਆਸਟ੍ਰੇਲੀਆ ਤੋਂ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *