Khanauri Border ’ਤੇ ਇੱਕ ਹੋਰ ਕਿਸਾਨ ਦੀ ਮੌਤ, ਜਾਨ ਗਵਾਉਣ ਵਾਲਿਆਂ ਦੀ ਗਿਣਤੀ 5 ਹੋਈ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵੀਰਵਾਰ ਰਾਤ ਖਨੌਰੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਬਠਿੰਡਾ ਜ਼ਿਲ੍ਹੇ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ 62 ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਅਮਰਗੜ੍ਹ ਵਜੋਂ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਤੇ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਕਿਸਾਨ ਪਹਿਲੇ ਦਿਨ ਤੋਂ ਹੀ ਖਨੌਰੀ ਬਾਰਡਰ ਉੱਪਰ ਡਟਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹਰਿਆਣਾ ਪੁਲਿਸ ਵੱਲੋਂ ਚਲਾਏ ਗਏ ਹੰਝੂ ਗੈਸ ਦੇ ਗੋਲ਼ਿਆਂ ਕਾਰਨ ਉਕਤ ਕਿਸਾਨ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਤਬੀਅਤ ਵਿਗੜਨ

ਬਾਅਦ ਕਿਸਾਨ ਦਰਸ਼ਨ ਸਿੰਘ ਨੂੰ ਇਲਾਜ ਲਈ ਪਾਤੜਾਂ ਲਿਜਾਇਆ ਗਿਆ। ਜਿੱਥੋਂ ਉਸਨੂੰ ਸਰਕਾਰੀ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਲੜਕਾ ਲੜਕੀ ਤੇ ਪਤਨੀ ਨੂੰ ਛੱਡ ਗਿਆ। ਅੱਠ ਏਕੜ ਜ਼ਮੀਨ ਦੇ ਮਾਲਕ ਇਸ ਕਿਸਾਨ ਸਿਰ 8 ਲੱਖ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਦੇ ਪੁੱਤਰ ਦਾ ਵਿਆਹ ਸਿਰਫ 15 ਦਿਨ ਪਹਿਲਾਂ ਹੀ ਹੋਇਆ ਸੀ। ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ ਨੇ ਮੰਗ ਕੀਤੀ ਕਿ ਕਿਸਾਨ ਦਰਸ਼ਨ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਉਨ੍ਹਾਂ ਨੂੰ ਵੀ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *