ਨਿਹੰਗ ਸਿੰਘ ਨੇ ਯੂਕਰੇਨ ਦੇ ਵਿੱਚ ਚੱਲ ਰਹੀ ਲੜਾਈ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ

Latest Update

ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਇਕ ਜੰਗ ਛਿੜ ਚੁੱਕੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਜੱਗ ਜੇਕਰ ਲਈ ਰੁਕੀ ਤਾਂ ਇਕ ਵਰਲਡ ਵਾਰ ਲੱਗ ਸਕਦੀ ਹੈ ਅਤੇ ਦੱਸਿਆ ਇਹ ਵੀ ਜਾ ਰਿਹਾ ਹੈ ਕੀ ਰੂਸ ਦਾ ਪ੍ਰਧਾਨਮੰਤਰੀ ਪੁਤੀਨ ਬਿਲਕੁਲ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਪੁਤਿਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਂ ਹੁਣ ਉਦੋਂ ਤੱਕ ਨਹੀਂ ਰੁਕਾਂਗਾ ਜਦੋਂ ਤੱਕ ਯੂਕਰੇਨ ਨੂੰ ਮੈਂ ਪੂਰੇ ਤਰੀਕੇ ਨਾਲ ਖ਼ਤਮ ਨਾ ਕਰ ਦੇਵੋ ਬਹੁਤ ਸਾਰੇ ਦੇਸ਼ਾਂ ਦੇ ਵੱਲੋਂ ਰੂਸ ਨੂੰ ਅਪੀਲ ਕੀਤੀ ਜਾ ਰਹੀ ਹੈ ਕਿਸ ਜੰਗ ਨੂੰ ਰੋਕ ਲਿਆ ਜਾਵੇ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਇਸ ਚੱਲ ਰਹੀ ਜੰਗ ਨੂੰ ਜਲਦੀ ਤੋਂ ਜਲਦੀ ਰੋਕ ਲਿਆ ਜਾਵੇ

ਪਰ ਪੁਦੀਨ ਦੇ ਵੱਲੋਂ ਰੁਕਣ ਦਾ ਨਾਮ ਨਹੀਂ ਲਿਆ ਜਾ ਰਿਹਾ ਹੈ ਅਤੇ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਯੂਕਰੇਨ ਦੇ ਪ੍ਰਧਾਨ ਮੰਤਰੀ ਵੱਲੋਂ ਵੀ ਲਗਾਤਾਰ ਬਿਆਨ ਕੀਤੇ ਜਾ ਰਹੇ ਹਨ ਅਤੇ ਉਹ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਉਸਦੇ ਵੱਲੋਂ ਕਿਹਾ ਗਿਆ ਹੈ ਕਿ ਰੂਸ ਦੀ ਆਰਮੀ ਸਾਡੇ ਮੁਲਕ ਵਿੱਚ ਆਈ ਹੈ ਅਸੀਂ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਵਾਂਗੇ ਅਤੇ ਇਸਦੇ ਨਾਲ ਹੀ ਯੂਕਰੇਨ ਦੇ ਵੱਲੋਂ ਰੂਸ ਦੇ ਪੰਜ ਹਜ਼ਾਰ ਤੋਂ ਵੱਧ ਸੈਨਿਕ ਮਾਰ ਦਿੱਤੇ ਗਏ ਹਨ ਅਤੇ ਹੁਣ ਸਾਡੇ ਪੰਜਾਬ ਵਿੱਚ ਵੀ ਇਸ ਦੀ ਬਹੁਤੀ ਜ਼ਿਆਦਾ ਚਰਚਾ ਛਿੜੀ ਹੋਈ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਯੂਕਰੇਨ ਜਾ ਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਪਰ ਇਨ੍ਹਾਂ

ਲੋਕਾਂ ਨੂੰ ਇਸ ਗੱਲ ਬਾਰੇ ਵੀ ਜਾਣੂ ਹੋਣਾ ਚਾਹੀਦਾ ਹੈ ਕਿ ਜੇਕਰ ਯੂਕਰੇਨ ਦੇ ਵਿਚ ਜਾ ਕੇ ਭਾਰਤ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਨ੍ਹਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਗਈ ਧਾਰ ਰਸ਼ੀਆ ਦੇ ਨਾਲ ਸਾਡੀ ਦੁਸ਼ਮਣੀ ਪੈ ਜਾਵੇਗੀ ਅਤੇ ਉਨ੍ਹਾਂ ਲੋਕਾਂ ਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਰਸ਼ੀਆ ਦੇ ਵਿੱਚੋਂ ਹੀ ਭਾਰਤ ਹਰ ਇੱਕ ਹਥਿਆਰ ਨੂੰ ਖ਼ਰੀਦਦਾ ਹੈ ਰਸ਼ੀਆ ਤੋਂ ਬਿਨਾਂ ਭਾਰਤ ਕਿਸੇ ਕੋਲੋਂ ਵੀ ਕੋਈ ਵੀ ਹਥਿਆਰ ਨਹੀਂ ਖ਼ਰੀਦਦਾ ਹੈ ਇਸ ਲਈ ਜਿਹੜੇ ਲੋਕ ਇਹ ਕਹਿ ਰਹੇ ਹਨ ਕਿ ਅਸੀਂ ਯੂਕਰੇਨ ਜਾ ਕੇ ਯੂਕਰੇਨ ਦਾ ਸਾਥ ਦੇਣਾ ਹੈ ਜਾਂ ਫਿਰ ਭਾਰਤ ਸਰਕਾਰ ਨੂੰ ਯੂਕਰੇਨ ਦਾ ਸਾਥ ਦੇਣਾ ਚਾਹੀਦਾ ਹੈ ਤੁਹਾਨੂੰ ਇੱਕ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਭਾਰਤ ਨੂੰ ਜੇਕਰ

ਕੋਈ ਹਥਿਆਰ ਦਿੰਦਾ ਹੈ ਤਾਂ ਉਹ ਰੂਹ ਸੀ ਏ ਅਤੇ ਰੂਸ ਦੇ ਨਾਲ ਵਿਗਾੜਨ ਦਾ ਮਤਲਬ ਤੁਸੀਂ ਸਮਝ ਸਕਦੇ ਹੋ ਕਿਉਂਕਿ ਜੇਕਰ ਕਿਸੇ ਹੋਰ ਦੇਸ਼ ਦੇ ਵੱਲੋਂ ਭਰ ਦਿੱਤੇ ਹਮਲਾ ਕਦੇ ਕੀਤਾ ਗਿਆ ਤਾਂ ਰੂਹ ਸੀ ਇਕ ਅਜਿਹਾ ਦੇਸ਼ ਹੈ ਜਿਸ ਦੇ ਵੱਲੋਂ ਭਾਰਤ ਨੂੰ ਵੱਡੀ ਮਾਤਰਾ ਵਿੱਚ ਹਥਿਆਰ ਸਪਲਾਈ ਕੀਤੇ ਜਾਂਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *