ਰੂਸ ਨੇ ਦੁਨੀਆ ਦਾ ਸਭ ਤੋਂ ਵੱਡਾ ਜਹਾਜ਼ ਕੀਤਾ ਤਬਾਹ ,ਵੀਡੀਓ ਹੋਈ ਵਾਇਰਲ

Latest Update

ਰੂਸ ਅਤੇ ਯੂਕਰੇਨ ਦੇ ਵਿਚ ਜੰਗ ਲਗਾਤਾਰ ਜਾਰੀ ਹੈ ਲਗਾਤਾਰ ਰੂਸ ਦੇ ਵੱਲੋਂ ਆਪਣੀ ਆਰਮੀ ਯੂਕਰੇਨ ਦੇ ਅੰਦਰ ਦਾਖਿਲ ਕੀਤੀ ਜਾ ਰਹੀ ਹੈ ਵੱਡੇ ਪੱਧਰ ਉੱਤੇ ਰੂਸ ਦਾ ਵੀ ਨੁਕਸਾਨ ਹੋ ਰਿਹਾ ਹੈ ਅਤੇ ਇਸ ਦੇ ਨਾਲ ਸਭ ਤੋਂ ਵੱਡਾ ਨੁਕਸਾਨ ਯੂਕਰੇਨ ਦਾ ਹੋ ਰਿਹਾ ਹੈ ਪਰ ਯੂਕਰੇਨ ਦੇ ਦੇ ਪ੍ਰਧਾਨ ਮੰਤਰੀ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਅਸੀਂ ਕਿਸੇ ਵੀ ਤਰ੍ਹਾਂ ਦੇ ਨਾਲ ਸਮਝੌਤਾ ਨਹੀਂ ਕਰਨਾ ਹੈ ਅਤੇ ਅਸੀਂ ਇਹ ਜੰਗ ਲੜਾਂਗੇ ਅਸੀਂ ਹਾਰ ਮੰਨਣ ਵਾਲਿਆਂ ਵਿੱਚੋਂ ਨਹੀਂ ਹਾਂ ਯੂਕਰੇਨ ਦੇ ਪ੍ਰਧਾਨਮੰਤਰੀ ਨੂੰ ਅਮਰੀਕਾ ਨੇ

ਇਕ ਬਹੁਤ ਵੱਡੀ ਆਫਰ ਦਿੱਤੀ ਸੀ ਅਤੇ ਕਿਹਾ ਸੀ ਕਿ ਅਸੀਂ ਤੈਨੂੰ ਇੱਥੋਂ ਕੱਢ ਕੇ ਲੈ ਜਾਵਾਂਗੇ ਪਰ ਉੱਥੇ ਦੇ ਪ੍ਰਧਾਨਮੰਤਰੀ ਦੇ ਵੱਲੋਂ ਜਵਾਬ ਦੇ ਦਿੱਤਾ ਗਿਆ ਉਸਦੇ ਵੱਲੋਂ ਕਿਹਾ ਗਿਆ ਕਿ ਹੁਣ ਮੈਂ ਲੜਦੇ ਲੜਦੇ ਚਾਹੇ ਸ਼ਹੀਦ ਕਿਉਂ ਨਾ ਹੋ ਜਾਵਾਂ ਪਰ ਆਪਣੇ ਦੇਸ਼ ਵਾਸੀਆਂ ਨੂੰ ਇਸ ਤਰੀਕੇ ਦੇ ਨਾਲ ਛੱਡ ਕੇ ਕਦੇ ਵੀ ਨਹੀਂ ਜਾ ਸਕਦਾ ਹੈ ਉਨ੍ਹਾਂ ਦੇ ਵੱਲੋਂ ਇਕ ਐਗਜ਼ਾਪਲ ਵੀ ਦਿੱਤੀ ਗਈ ਅਤੇ ਕਿਹਾ ਗਿਆ ਕਿ ਮੈਂ ਅਫ਼ਗਾਨਿਸਤਾਨ ਦੇ ਪ੍ਰਧਾਨਮੰਤਰੀ ਵਰਗਾ ਨਹੀਂ ਹਾਂ ਜੋ ਕਿ ਆਪਣੇ ਦੇਸ਼ ਵਾਸੀਆਂ ਨੂੰ ਛੱਡ ਕੇ ਆਪ ਫਰਾਰ ਹੋ ਗਿਆ

ਉਸਦੇ ਵੱਲੋਂ ਕਿਹਾ ਗਿਆ ਕਿ ਮੈਂ ਹਮੇਸ਼ਾ ਡਾਰ ਰਹਾਂਗਾ ਅਤੇ ਲਗਾਤਾਰ ਲੜਦਾ ਰਹਾਂਗਾ ਮੈਂ ਭੱਜਣ ਵਾਲਿਆਂ ਵਿੱਚੋਂ ਨਹੀਂ ਹਾਂ ਅਤੇ ਇਸ ਵੇਲੇ ਯੂਕਰੇਨ ਦੇ ਲੋਕਾਂ ਦਾ ਬੁਰਾ ਹਾਲ ਹੈ ਕਿਉਂਕਿ ਲੋਕਾਂ ਦੇ ਉੱਤੇ ਰੂਸ ਦੀ ਫ਼ੌਜ ਬਹੁਤੀ ਜ਼ਿਆਦਾ ਤਸ਼ੱਦਦ ਕਰਦੀ ਹੋਈ ਨਜ਼ਰ ਆ ਰਹੀ ਹੈ ਉੱਥੇ ਦੇ ਲੋਕਾਂ ਦੇ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਨਾਲ ਹੀ ਔਰਤਾਂ ਨੂੰ ਚੁੱਕਿਆ ਜਾ ਰਿਹਾ ਹੈ ਲਗਾਤਾਰ ਅਤਿਆਚਾਰ ਹੋਣੇ ਸ਼ੁਰੂ ਹੋ ਚੁੱਕੇ ਹਨ ਯੂਕਰੇਨ ਦੇ ਵਿੱਚ ਲੋਕਾਂ ਦੇ ਘਰ ਤਬਾਹ ਕਰ ਦਿੱਤੇ ਗਏ

ਕਈ ਸ਼ਹਿਰ ਉਜਾੜ ਦਿੱਤੇ ਇਸ ਦੇ ਨਾਲ ਹੀ ਵੱਡੀ ਤਦਾਦ ਦੇ ਵਿੱਚ ਭਾਰਤੀ ਲੋਕ ਵੀ ਉਥੇ ਫਸੇ ਹੋਏ ਹਨ ਦੱਸਿਆ ਜਾ ਰਿਹਾ ਹੈ ਕਿ ਵੀ ਇੱਕ ਅਜਿਹਾ ਸ਼ਹਿਰ ਹੈ ਜਿਥੇ ਵੱਡੀ ਤਦਾਦ ਵਿੱਚ ਲੋਕ ਫਸੇ ਹੋਏ ਹਨ ਅਤੇ ਉੱਥੇ ਬੰਬ ਧਮਾਕੇ ਲਗਾਤਾਰ ਕੀਤੇ ਜਾ ਰਹੇ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਆਖਿਰਕਾਰ ਇਹ ਜੰਗ ਲਗਾਤਾਰ ਚੱਲਦੀ ਹੈ ਜਾਂ ਫਿਰ ਇਸ ਉੱਤੇ ਕੋਈ ਗੱਲਬਾਤ ਕਰਕੇ ਇਸ ਨੂੰ ਠਹਿਰਾ ਦਿੱਤਾ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *