ਪੰਜਾਬ ਦੇ ਮੁੱਖ ਸਕੱਤਰ ਦੇ ਲਿਖੇ ਪੱਤਰ ਦਾ ਹੋਇਆ ਅਸਰ, ਜ਼ਖਮੀ ਪ੍ਰੀਤਪਾਲ ਸਿੰਘ ਰੋਹਤਕ ਤੋਂ ਕੀਤਾ ਚੰਡੀਗੜ੍ਹ ਰੈਫਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਅਤੇ ਹਰਿਆਣਾ ਦੀ ਦਾਤਾਸਿੰਘਵਾਲਾ ਬਾਰਡਰ ‘ਤੇ ਤਿੰਨ ਦਿਨ ਪਹਿਲਾਂ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ‘ਚ ਜ਼ਖਮੀ ਹੋਏ ਸੰਗਰੂਰ ਦੇ ਰਹਿਣ ਵਾਲੇ ਕਿਸਾਨ ਪ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਨੂੰ ਰੋਹਤਕ ਪੀ.ਜੀ.ਆਈ. ਤੋਂ ਡਾਕਟਰਾਂ ਨੇ ਚੰਡੀਗੜ੍ਹ ਰੈਫਰ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪ੍ਰਿਤਪਾਲ ਸਿੰਘ ਦਾ ਰੋਹਤਕ ਪੀ.ਜੀ.ਆਈ. ‘ਚ ਸਹੀ ਇਲਾਜ ਨਹੀਂ ਕੀਤਾ ਜਾ ਰਿਹਾ ਹੈ। ਉਹ ਡਰਿਆ ਹੋਇਆ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਇੱਕ ਚਿੱਠੀ ਲਿਖ ਕੇ ਪੀ.ਜੀ.ਆਈ. ਰੋਹਤਕ

ਵਿੱਚ ਦਾਖ਼ਲ ਕਿਸਾਨ ਪ੍ਰਿਤਪਾਲ ਸਿੰਘ ਨੂੰ ਪੰਜਾਬ ਅਧਿਕਾਰੀਆਂ ਨੂੰ ਸੌਂਪਣ ਦੀ ਬੇਨਤੀ ਕੀਤੀ। ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਇਲਾਜ ਪੰਜਾਬ ਵਿੱਚ ਮੁਫ਼ਤ ਕਰਵਾਇਆ ਜਾ ਸਕੇ। ਇਸ ਅਪੀਲ ਤੋਂ ਬਾਅਦ ਹੁਣ ਜ਼ਖਮੀ ਨੌਜਵਾਨ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਜਿਥੇ ਹੁਣ ਪ੍ਰਿਤਪਾਲ ਸਿੰਘ ਦਾ ਇਲਾਜ ਹੋਵੇਗਾ।ਕਿਸਾਨ ਪ੍ਰੀਤਪਾਲ ਨੂੰ ਰੋਹਤਕ ਪੀ.ਜੀ.ਆਈ. ਵਿੱਚ ਦਾਖਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕੀਤੀ। ਅੱਜ ਸਵੇਰੇ ਹੀ ਮੁੱਖ ਸਕੱਤਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਹਰਿਆਣਾ ਸਰਕਾਰ ਨੂੰ ਚਿੱਠੀ ਲਿਖੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *