KHANNA ਸੜਕ ਸੁਰੱਖਿਆ ਫੋਰਸ ਨੇ ਅੰਮ੍ਰਿਤਸਰ ਤੋਂ ਲਾਪਤਾ ਵਿਅਕਤੀ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰੋਜੈਕਟ ਵਾਲੀ ਸੜਕ ਸੁਰੱਖਿਆ ਫੋਰਸ ਸੜਕਾਂ ਉਪਰ ਲੋਕਾਂ ਦੀ ਜਾਨ ਬਚਾਉਣ ਦੇ ਨਾਲ ਨਾਲ ਇਨਸਾਨੀਅਤ ਦਾ ਫਰਜ਼ ਵੀ ਨਿਭਾ ਰਹੀ ਹੈ। ਖੰਨਾ ’ਚ ਸੜਕ ਸੁਰੱਖਿਆ ਫੋਰਸ ਨੇ ਅੰਮ੍ਰਿਤਸਰ ਤੋਂ ਲਾਪਤਾ ਹੋਏ ਇੱਕ ਵਿਅਕਤੀ ਨੂੰ ਉਸਦੇ ਪਰਿਵਾਰ ਵਾਲਿਆਂ ਨਾਲ ਮਿਲਾਇਆ। ਜਦੋਂ ਇਹ ਵਿਅਕਤੀ ਰਾਤ ਨੂੰ ਨੈਸ਼ਨਲ ਹਾਈਵੇ ਉਪਰ ਘੁੰਮ ਰਿਹਾ ਸੀ ਤਾਂ ਸੜਕ ਸੁਰੱਖਿਆ ਫੋਰਸ ਨੇ ਦੇਖਿਆ।

ਇਸੇ ਦੌਰਾਨ ਇੱਕ ਮੁਲਾਜ਼ਮ ਨੇ ਦੇਖਿਆ ਕਿ ਇਹ ਵਿਅਕਤੀ ਗੁੰਮ ਹੈ ਜਿਸਦੀ ਸੂਚਨਾ ਸ਼ੋਸ਼ਲ ਮੀਡੀਆ ਉਪਰ ਵੀ ਵਾਇਰਲ ਹੋਈ ਸੀ ਜੋ ਮੁਲਾਜ਼ਮ ਨੇ ਦੇਖੀ ਸੀ।ਪੁਲਿਸ ਮੁਲਾਜ਼ਮ ਨੇ ਸੋਸ਼ਲ ਮੀਡੀਆ ਉਪਰ ਪੋਸਟ ਦੇਖ ਕੇ ਇਸ ਵਿਅਕਤੀ ਦੇ ਪਰਿਵਾਰ ਨੂੰ ਅੰਮ੍ਰਿਤਸਰ ਵਿਖੇ ਸੂਚਨਾ ਦਿੱਤੀ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਪਰਿਵਾਰ ਖੰਨਾ ਆਇਆ ਅਤੇ ਲਾਪਤਾ ਵਿਅਕਤੀ ਉਹਨਾਂ ਦੇ ਹਵਾਲੇ ਕੀਤਾ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *