ਕੈਨੇਡਾ ‘ਚ ਪੰਜਾਬੀ ਮੁੰਡੇ ਨੇ ਪਾਈ ਧੱਕ, ਸਟੂਡੈਂਟ ਬਣ ਕੇ ਗਿਆ ਸੀ ਅੱਜ MLA ਬਣ ਕੇ ਆਇਆ ਪੰਜਾਬ

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਮੱਲਾਂ ਮਾਰ ਰਹੇ ਹਨ। ਸਖਤ ਮਿਹਨਤ ਤੇ ਲਗਨ ਨਾਲ ਵੱਡੀਆਂ-ਵੱਡੀਆਂ ਉਪਲਬਧੀਆਂ ਹਾਸਲ ਕਰਕੇ ਦੇਸ਼ ਤੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੇ ਹਨ। ਅਜਿਹੀ ਹੀ ਇਕ ਉਪਲਬਧੀ ਫਰੀਦਕੋਟ ਦੇ ਨੌਜਵਾਨ ਨੇ ਹਾਸਲ ਕੀਤੀ ਹੈ।ਫਰੀਦਕੋਟ ਦਾ ਰਹਿਣ ਵਾਲਾ ਗੁਰਿੰਦਰ ਸਿੰਘ ਜੋ ਕਿ ਸਟੂਡੈਂਟ ਵੀਜ਼ੇ ਉਤੇ ਕੈਨੇਡਾ ਗਿਆ ਸੀ ਤੇ ਉਥੇ ਜਾ ਕੇ ਉਹ 30 ਸਾਲ ਦੀ ਉਮਰ ‘ਚ ਅਲਬਰਟਾ ‘ਚ MLA ਬਣ ਗਿਆ। ਗੁਰਿੰਦਰ ਸਿੰਘ ਕੈਲਗਰੀ ਕੈਨੇਡਾ ਵਿਚ ਸਭ ਤੋਂ ਛੋਟੀ ਉਮਰ ਦਾ ਵਿਧਾਇਕ ਬਣਿਆ ਹੈ।ਦੱਸ ਦੇਈਏ ਕਿ ਗੁਰਿੰਦਰ ਸਿੰਘ 2011 ‘ਚ

ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਥੇ ਜਾ ਕੇ ਉਹ ਸਟੂਡੈਂਟ ਯੂਨੀਅਨ ਨਾਲ ਜੁੜ ਗਿਆ ਤੇ ਉਥੇ ਨੌਕਰੀ ਕਰਦੇ-ਕਰਦੇ ਵਿਧਾਇਕ ਬਣ ਗਿਆ। ਕੈਨੇਡਾ ਵਿਚ ਵਿਧਾਇਕ ਬਣ ਕੇ ਗੁਰਿੰਦਰ ਸਿੰਘ ਜਦੋਂ ਅੱਜ ਆਪਣੇ ਪਿੰਡ ਪਰਤਿਆ ਤਾਂ ਮਾਪਿਆਂ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਸੀ। ਗੁਰਿੰਦਰ ਸਿੰਘ ਨੇ ਓਲਡ ਸਟੂਡੈਂਟਸ ਐਸੋਸੀਏਸ਼ਨ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਤੋਂ ਸਿੱਖਿਆ ਹਾਸਲ ਕੀਤੀ ਹੈ ਤੇ ਕਾਲਜ ਵੱਲੋਂ ਵੀ ਗੁਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *