ਕਿਸਾਨੀ ਸਾਡੀ ਜਾਨ ਹੈ – ਸਤਿੰਦਰ ਸੱਤੀ, ਅੰਨਦਾਤੇ ਲਈ ਜਾਨ ਵੀ ਹਾਜ਼ਿਰ ਹੈ

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬੀ ਗਾਇਕਾ ਤੇ ਅਦਾਕਾਰਾ ਸਤਿੰਦਰ ਸੱਤੀ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪੁੱਜੀ। ਇਸ ਮੌਕੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉੱਥੇ ਹੀ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਤਿੰਦਰ ਸੱਤੀ ਨੇ ਕਿਹਾ ਕਿ ਸਿਫਤੀ ਦਾ ਘਰ ਸ਼ਹਿਰ ਅੰਮ੍ਰਿਤਸਰ ਨਗਰੀ ਹੈ। ਸਤਵਿੰਦਰ ਸੱਤੀ ਨੇ ਭਗਵੰਤ ਮਾਨ ਸਰਕਾਰ ਦਾ ਵੀ ਧੰਨਵਾਰ ਕੀਤਾ ਕਿ ਉਹ ਰੰਗਲੇ ਪੰਜਾਬ ਦੀ ਤਸਵੀਰ ਉਸ ਸੰਮੇਲਨ ਜ਼ਰੀਏ ਪੇਸ਼ ਕਰਨ ਦਾ ਉਪਰਾਲਾ ਕਰ ਰਹੇ ਹਨ। ਉੱਥੇ ਹੀ, ਕਿਸਾਨ ਅੰਦੋਲਨ ਉੱਤੇ ਬੋਲਦਿਆ ਸਤਿੰਦਰ ਸੱਤੀ ਨੇ ਕਿਹਾ ਅਸੀਂ ਖੁਦ ਕਿਸਾਨੀ ਪਰਿਵਾਰ ਵਿੱਚੋਂ ਹਾਂ ਅਤੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਤਾਂ ਸਾਡਾ ਉਨ੍ਹਾਂ ਨਾਲ ਖੜ੍ਹਨਾ ਬਣਦਾ ਹੈ। ਉਹ ਕਿਸਾਨ ਅੰਦੋਲਨ ਲਈ ਕਿਸਾਨ ਜਥੇਬੰਦੀਆਂ ਦੇ ਹੱਕ ਵਿੱਚ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *