MLA ਦੇ ਸਾਲੇ ਨੇ ਚਲਾਈਆਂ ਗੋਲੀਆਂ, ਔਰਤਾਂ ਦੀ ਵੀ ਕੀਤੀ ਕੁੱਟਮਾਰ

Latest Update

ਅੰਮ੍ਰਿਤਸਰ ਵਿੱਚ ਅੱਜ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅੰਮ੍ਰਿਤਸਰ ਦੇ ਗਵਾਲ ਮੰਡੀ ਇਲਾਕੇ ਦੇ ਵਿੱਚ ਇੱਕ ਨੌਜਵਾਨ ਨੂੰ ਕੁਝ ਲੋਕਾਂ ਵੱਲੋਂ ਗੋਲੀਆਂ ਮਾਰੀਆਂ, ਜਿਸ ਦੇ ਚਲਦੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਇਸ ਮੌਕੇ ਜ਼ਖਮੀ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਉਹ ਪੁਤਲੀਘਰ ਗਵਾਲ ਮੰਡੀ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਵਾਸ਼ਿੰਗ ਸੈਂਟਰ ਹੈ ਉਹ ਗੱਡੀਆਂ ਧੋਣ ਦਾ ਕੰਮ ਕਰਦੇ ਹਾਂ ਤੇ ਇੱਕ ਗਾਹਕ ਕੁਝ ਦਿਨ ਪਹਿਲਾਂ ਜੋ ਕਿ ਗੱਡੀ ਧਵਾਉਣ ਦੇ ਲਈ ਆਇਆ ਸੀ ਤੇ ਉਸ ਨੂੰ ਲੈ ਕੇ ਗੁਆਂਢੀਆਂ ਵੱਲੋਂ ਇਤਰਾਜ਼ ਕੀਤਾ ਗਿਆ ਕਿ ਗੱਡੀ ਇਥੋਂ ਹਟਾਈ ਜਾਵੇ ਜਿਸ ਦੇ ਚਲਦੇ ਤੂੰ ਤੂੰ ਮੈਂ ਮੈਂ ਹੋ ਗਈ।ਪੀੜਿਤ ਪਰਿਵਾਰ ਨੇ ਕਿਹਾ ਕਿ ਅੱਜ ਰਾਜ਼ੀਨਾਮਾ ਹੋਣਾ ਸੀ ਅਸੀਂ ਸਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦਫਤਰਾਂ ਵਿੱਚ ਜਾ ਕੇ ਤਰਲੇ ਮਿਨਤਾਂ ਕੀਤੀਆਂ ਕਿ ਰਾਜੀਨਾਮਾ ਕੀਤਾ ਜਾਵੇ ਪਰ ਉਹਨਾਂ ਵੱਲੋਂ ਰਾਜੀਨਾਮੇ ਤੋਂ ਪਹਿਲੋਂ ਹੀ ਸਾਡੇ ਮੁੰਡੇ ਉੱਤੇ ਗੋਲੀਆਂ ਚਲਾ ਦਿੱਤੀਆਂ

ਜਿਹੜਾ ਇਸ ਵੇਲੇ ਮੌਤ ਦੇ ਨਾਲ ਜੂਝ ਰਿਹਾ ਹੈ, ਉਸ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਇਲਾਕੇ ਦੇ ਮੋਹਤਬਾਰਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਲਾਕੇ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਸਾਲੇ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਸਾਜਨ ਕੁਮਾਰ ਨਾਮਕ ਨੌਜਵਾਨ ਨੂੰ ਗੋਲੀਆਂ ਮਾਰੀਆਂ, ਜਿਸ ਦੀ ਉਮਰ 20 ਸਾਲ ਦੇ ਕਰੀਬ ਹੈ ਤੇ ਉਹ ਦੋ ਬੱਚਿਆਂ ਦਾ ਬਾਪ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *