SYL ਨਹਿਰ ’ਤੇ ਪਲਟੇ ਟਰੈਕਟਰ-ਟਰਾਲੀ, ਛੱਡਣ ਜਾ ਰਹੇ ਸੀ ਟੈਂਟ ਦਾ ਸਮਾਨ… 1 ਮਜ਼ਦੂਰ ਦੀ ਮੌਤ 4 ਜਖ਼ਮੀ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਰੂਪਨਗਰ ਦੇ ਨਜ਼ਦੀਕ ਪਿੰਡ ਮਾਜਰੀ ਠੇਕੇਦਾਰਾਂ ਦੇ ਕੋਲੋਂ ਲੰਘਦੀ ਐਸ ਵਾਈ ਐਲ ( ਸੁੱਕੀ ) ਨਹਿਰ ਵਿੱਚ

ਮਜ਼ਦੂਰਾਂ ਦੀ ਟਰੈਕਟਰ ਟਰੈਲੀ ਡਿੱਗਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲੇ ਮਜ਼ਦੂਰ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਟੈਂਟ ਦਾ ਸਮਾਨ ਵਾਪਸ ਕਰਨ ਜਾ ਰਹੇ ਸਨ।ਜਦੋਂ ਇਹ ਐਸ ਵਾਈ ਐਲ ( ਸੁੱਕੀ )ਨਹਿਰ ਦੇ ਕੰਢੇ ’ਤੇ ਜਾ ਰਹੇ ਸਨ ਤਾਂ ਇਨ੍ਹਾਂ ਦੀ ਟਰੈਕਟਰ ਟਰਾਲੀ ਸੰਤੁਲਨ ਗਵਾਉਣ ਨਾਲ ਨਹਿਰ ’ਚ ਜਾ ਡਿੱਗੇ। ਇਸ ਹਾਦਸੇ ’ਚ ਜਾਨ ਗਵਾਉਣ ਵਾਲੇ ਦੀ ਪਛਾਣ ਯੂਪੀ ਨਿਵਾਸੀ ਦੀਵਿਆਂਸ਼ ਵਜੋਂ ਹੋਈ ਹੈ।

Leave a Reply

Your email address will not be published. Required fields are marked *