ਨ*ਸ਼ਾ ਵੇਚਣ ਤੋਂ ਰੋਕਣ ਤੇ ਨੌਜਵਾਨ ਤੇ ਕੀਤਾ ਤੇ*ਜ਼ਧਾਰ ਹਥਿ*ਆਰਾ ਨਾਲ ਹਮ*ਲਾ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੇਰ ਰਾਤ ਸ਼ਹੀਦ ਊਧਮ ਸਿੰਘ ਨਗਰ ਗਲੀ ਨੰਬਰ ਪੰਜ ਵਿਖੇ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਛੋਟਾ ਰਾਜਨ ਤੇ ਉਸ ਦਾ ਪਰਿਵਾਰ ਸ਼ਰੇਆਮ ਨਸ਼ਾ ਵੇਚਣ ਦਾ ਕੰਮ ਕਰਦੇ ਹਨ।ਜਿਸਦੇ ਚੱਲਦੇ ਸਾਡੇ ਭਰਾ ‘ਤੇ ਉਹਨਾਂ ਨੂੰ ਗਲਤ ਇਲਜ਼ਾਮ ਨਸ਼ਾ ਵੇਚਣ ਦੇ ਲਗਾਏ ਜਾਂਦੇ ਸਨ ਤੇ ਸਾਡੇ ਭਰਾ ਨੇ ਆਪਣੇ ਘਰ ਦੇ ਬਾਹਰ ਸੀਸੀਟੀਵੀ ਕੈਮਰੇ ਲਗਾ ਦਿੱਤੇ ਜਿਸਦੇ ਚਲਦੇ ਛੋਟਾ ਰਾਜਨ ਤੇ ਉਸ ਦਾ ਪਰਿਵਾਰ ਸਾਡੇ ਪਰਿਵਾਰ ਦੇ

ਨਾਲ ਰੰਜਿਸ਼ ਰੱਖਦੇ ਸੀ ਤੇ ਝਗੜਾ ਕਰਦੇ ਸੀ। ਉੱਥੇ ਹੀ ਅੱਜ ਉਹਨਾਂ ਵੱਲੋਂ ਤੇਜ਼ਦਾਰ ਹਥਿਆਰਾਂ ਦੇ ਨਾਲ ਸਾਡੇ ਪਿਤਾ ‘ਤੇ ਹਮਲਾ ਕੀਤਾ ਗਿਆ, ਜਿਸ ਦੇ ਚੱਲਦੇ ਮੇਰਾ ਭਰਾ ਆਪਣੇ ਪਿਤਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਕੋਲ ਪੁੱਜਾ ਤੇ ਉਹਨਾਂ ਵੱਲੋਂ ਉਸ ਨੂੰ ਸਿਵਿਲ ਹਸਪਤਾਲ ਵਿੱਚ ਭੇਜਿਆ ਗਿਆ। ਉੱਥੇ ਹੀ ਪਿੱਛੇ ਹੀ ਛੋਟਾ ਰਾਜਨ ਤੇ ਉਸਦੇ ਪਰਿਵਾਰਿਕ ਮੈਂਬਰ ਸਿਵਲ ਹਸਪਤਾਲ ਪੁੱਜੇ ਤੇ ਉਹਨਾਂ ਨੇ ਮੇਰੇ ਭਰਾ ‘ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਸਿਵਲ ਹਸਪਤਾਲ ਵਿੱਚੋਂ ਉਹ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *